ਕਲਾਸੀਫਾਇਡ

ਵਿਸ਼ਵ ਧਰਤੀ ਦਿਵਸ ਤੇ ਵਿਸੇਸ-

ਅੱਜ ਵਿਸ਼ਵ ਧਰਤੀ ਦਿਵਸ ਵਿਸੇਸ ਯੋਗਦਾਨ ਵਲੋਂ - ✍️ਡਾ ਕੁਲਵੰਤ ਸਿੰਘ ਧਾਲੀਵਾਲ ਵਰਲਡ ਕੈਂਸਰ ਕੇਅਰ II ਵਿਸ਼ਵ ਧਰਤੀ ਦਿਵਸ ✍️ਹਰਨਰਾਇਣ ਸਿੰਘ ਮੱਲੇਆਣਾ II ਸਲੇਮਪੁਰੀ ਦੀ ਚੂੰਢੀ✍️ ਸੁਖਦੇਵ ਸਿੰਘ ਸਲੇਮਪੁਰੀ II ਚੰਦ ਅਤੇ ਤਾਰੇ✍️ ਅਮਰਜੀਤ ਸਿੰਘ ਗਰੇਵਾਲ II ਦੁਨੀਆ ਵਿੱਚ ਵਸਣ ਵਾਲੀ ਲੁਕਾਈ ਨੂੰ ਸੁਨੇਹਾ✍️ ਅਮਨਜੀਤ ਸਿੰਘ ਖਹਿਰਾ II ਵਿਸੇਸ ਸੇਵਾਮਾ _ਮਨਜਿੰਦਰ ਸਿੰਘ ਗਿੱਲ

ਮਾਘੀ ਅਤੇ ਲੋਹੜੀ ਤੇ ਵਿਸ਼ੇਸ਼ ਸਪਲੀਮਿੰਟ-14 ਜਨਵਰੀ 2020 

ਮਾਘੀ ਅਤੇ ਲੋਹੜੀ ਤੇ ਵਿਸ਼ੇਸ਼ ਸਪਲੀਮਿੰਟ-14 ਜਨਵਰੀ 2020

550 ਸਾਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਪਲੀਮਿੰਟ

ਪਤਰਕਾਰ ਜਸਮੇਲ ਗਾਲਿਬ ਵਲੋਂ 550 ਸਾਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਪਲੀਮਿੰਟ

550 ਸਾਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਪਲੀਮਿੰਟ

ਪਤਰਕਾਰ ਗੁਰਸੇਵਕ ਸੋਹੀ ਵਲੋਂ 550 ਸਾਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਪਲੀਮਿੰਟ

26 ਅਕਤੂਬਰ 2019 ਬੰਦੀ ਛੋਡ ਦਿਵਸ ਅਤੇ ਦਿਵਾਲੀ ਤੇ ਵਿਸੇਸ ਸਪਲੀਮਿੰਟ

ਜਨ ਸਕਤੀ ਨਿਉਜ ਪੇਪਰ ਇਸ ਹਫਤੇ ਦਿਵਾਲੀ ਐਡੀਸਨ ਪਾਠਕਾਂ ਲਈ ਹਾਜਰ ਤੁਸੀਂ ਇਹ ਪੇਪਰ ਜਗਰਾਓਂ ਤੋਂ ਫਰੀ ਲੈਕੇ ਪੜ੍ਹ ਸਕਦੇ ਹੋ

ਗੁਰੂ ਨਾਨਕ ਦੇਵ ਜੀ ਲੰਗਰ ਸੇਵਾ ਪ੍ਰੈਸਟਨ ਵਲੋਂ ਹਰ ਮਹੀਨੇ ਦੇ ਲੰਗਰ

ਪ੍ਰੈਸਟਨ, ਸਤੰਬਰ 2019-(ਗਿਆਨੀ ਅਮਰੀਕ ਸਿੰਘ ਰਾਠੌਰ)- ਸਨਿਚਰਵਾਰ ਸ਼ਾਮ 7pm ਤੋ ਹਰੇਕ ਮਹੀਨੇ ਦੇ ਆਖਰੀ ਐਤਵਾਰ 4pm ਵਜੇ ਸ਼ਾਮ ਤੋ ਬਾਹਰਲੀ ਮਾਰਕੀਟ,ਮਾਰਕੀਟ ਸਟਰੀਟ ਹਰੇਕ ਮਹੀਨੇ ਦੇ ਆਖਰੀ ਹਫਤੇ,ਸੇਵਾ ਵਿਚ ਵਧ ਚੜ੍ਹ ਕੇ ਹਿਸਾ ਲਵੋ ।ਲੋਡ਼ ਵੰਦਾ ਦਾ ਢਿੱਡ ਭਰਨ ਦੇ ਕੰਮ ਨੂੰ ਹੋਰ ਅੱਗੇ ਵਧਾਈਏ। ਹੋਰ ਜਾਣਕਾਰੀ ਲਈ ਫੋਨ ਗੁਰਨਾਮ ਸਿੰਘ 07801843024 ਜਾ ਲਖਬੀਰ ਸਿੰਘ 07958683500