ਜਗਰਾਓਂ 5 ਫ਼ਰਵਰੀ (ਅਮਿਤ ਖੰਨਾ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਤਜਿੰਦਰ ਕੌਰ ਤੇਜੀ ਸੰਧੂ ਵੱਲੋਂ ਵੱਲੋਂ ਕਈ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ ਪਿੰਡ ਚੱਕਰ ਦੇ ਸਾਬਕਾ ਸਰਪੰਚ ਪ੍ਰੇਮ ਸਿੰਘ ਨੇ ਕਾਰਵਾਈ ਤੇਜੀ ਸੰਧੂ ਉਮੀਦਵਾਰ ਲੋਕ ਇਨਸਾਫ਼ ਪਾਰਟੀ ਦੀ ਪਿੰਡ ਵਾਸੀਆਂ ਦੀ ਮਿੱਟਿੰਗ ਨੇ ਦੱਸਿਆ ਕਿ ਇਸ ਵਾਰ ਅਸੀਂ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾਵਾਂਗੇ ਅਤੇ ਤੇਜੀ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ ਪਿੰਡਾਂ ਤੇਜੀ ਸੰਧੂ ਨੇ ਦੱਸਿਆ ਕਿ ਸਭ ਬੜੇ ਪਿਆਰ ਨਾਲ ਉਨ੍ਹਾਂ ਨੂੰ ਮਿਲੇ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਨੇ ਦੱਸ ਦਿੱਤਾ ਕਿ ਪਿੰਡਾਂ ਦੇ ਲੋਕ ਵੀ ਬਦਲਾਅ ਲਈ ਤਿਆਰ ਹਨ । ਇਸ ਮੌਕ ਸੁਖਦੇਵ ਸਿੰਘ ਡੱਲਾ ਜਗਰੂਪ ਸਿੰਘ ਸੂਹੀ ਕਮਲ ਅਖਾੜਾ ਰਾਜਵਿੰਦਰ ਸਿੰਘ ਜੱਸੋਵਾਲ ਸਰਬਜੀਤ ਸਿੰਘ ਸਿੱਧੂ ਨਿਰਮਲ ਸਿੰਘ ਸੰਘੇੜਾ ਜਗਰਾਜ ਸਿੰਘ ਲਾਡੀ ਸੁਰਜੀਤ ਸਿੰਘ ਜਨੇਤਪੁਰਾ ਗੁਰਸੇਵਕ ਸਿੰਘ ਸ਼ੇਰਪੁਰ ਵਿਕਾਸ ਮਠਾੜੂ ਕੁਲਵਿੰਦਰ ਕੌਰ ਬਜ਼ੁਰਗ ਪਰਮਜੀਤ ਕੌਰ ਕੱਕੜ ਤਿਹਾੜਾ ਰਾਜਿੰਦਰ ਸਿੰਘ ਜਗਰਾਓਂ ਆਦਿ ਹਾਜ਼ਰ ਸਨ