ਖਟਕੜ ਕਲਾਂ , 23 ਮਾਰਚ ( ਗੁਰਸੇਵਕ ਸੋਹੀ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ਉੱਪਰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ
ਸ਼ਹੀਦੀ ਦਿਹਾਡ਼ੇ ਮੌਕੇ ਸ਼ਹੀਦੇ ਆਜ਼ਮ ਭਗਤ ਸਿੰਘ ਸੁਖਦੇਵ ਤੇ ਰਾਜਗੁਰੂ ਨੂੰ ਨਿਮਰ ਸਰਧਾਂਜਲੀ ਭੇਟ ਕਰਦਾ ਹਾਂ ਦੇਸ਼ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸਲਾਮ ਕਰਦਾ ਹੈ ਜਿਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਦੇਸ਼ ਵਿਚ ਇਨਕਲਾਬ ਲਿਆਂਦਾ