ਜਗਰਾਉ 2 ਅਪ੍ਰੈਲ (ਅਮਿਤ ਖੰਨਾ)ਬਿਲਡਿੰਗ ਠੇਕੇਦਾਰ ਰਜਿ 133 ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਸੇਵਕ ਸਿੰਘ ਮੱਲਾ ਠੇਕੇਦਾਰ ਰਜਿੰਦਰ ਸਿੰਘ ਰਿੰਕੂ ਠੇਕੇਦਾਰ ਜਗਦੇਵ ਸਿੰਘ ਮਠਾੜੂ ਠੇਕੇਦਾਰ ਜਿੰਦਰ ਸਿੰਘ ਵਿਰਦੀ ਦੀ ਅਗਵਾਈ ਹੇਠ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਹੋਈ ਇਸ ਮੀਟਿੰਗ ਵਿਚ ਠੇਕੇਦਾਰਾਂ ਦੀ ਸਮੱਸਿਆਵਾਂ ਦਾ ਸੁਣਿਆ ਗਈਅਾਂ ਤਾਂ ਮੌਕੇ ਤੇ ਹੱਲ ਕੀਤੀਆਂ ਗਈਆਂ ਇਸ ਮੌਕੇ ਪੰਜਾਬ ਦੇ ਵਿੱਚ ਆਪ ਦੀ ਸਰਕਾਰ ਬਣਨ ਤੇ ਜਗਰਾਉਂ ਦੇ ਵਿਚ ਦੂਸਰੀ ਵਾਰ ਬਣੀ ਆਪ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੂੰ ਵਧਾਈਆਂ ਦਿੱਤੀਆਂ ਇਸ ਮੌਕੇ ਠੇਕੇਦਾਰ ਗੁਰਸੇਵਕ ਸਿੰਘ ਮੱਲਾ, ਠੇਕੇਦਾਰ ਜਗਦੇਵ ਸਿੰਘ ਮਠਾਡ਼ੂ, ਠੇਕੇਦਾਰ ਰਜਿੰਦਰ ਸਿੰਘ ਰਿੰਕੂ, ਠੇਕੇਦਾਰ ਭਵਨਜੀਤ ਸਿੰਘ, ਠੇਕੇਦਾਰ ਤਰਲੋਚਨ ਸਿੰਘ ਸੀਹਰਾ , ਠੇਕੇਦਾਰ ਰਾਜਵੰਤ ਸਿੰਘ ਸੱਗੂ, ਠੇਕੇਦਾਰ ਹਾਕਮ ਸਿੰਘ ਸੀਹਰਾ, ਠੇਕੇਦਾਰ ਤਰਲੋਚਨ ਸਿੰਘ ਪਨੇਸਰ, ਠੇਕੇਦਾਰ ਬਲਵੀਰ ਸਿੰਘ ਸਿਵੀਆ, ਠੇਕੇਦਾਰ ਜ਼ਿੰਦਰ ਸਿੰਘ ਵਿਰਦੀ , ਠੇਕੇਦਾਰ ਰਾਜਵੰਤ ਸਿੰਘ ਸੱਗੂ, ਠੇਕੇਦਾਰ ਗੁਰਮੇਲ ਸਿੰਘ ਮਠਾੜੂ, , ਠੇਕੇਦਾਰ ਸੁਖਵਿੰਦਰ ਸਿੰਘ ਸੋਨੀ , ਠੇਕੇਦਾਰ ਜਸਵੀਰ ਸਿੰਘ ਧਾਲੀਵਾਲ , ਠੇਕੇਦਾਰ ਹਰਦਿਆਲ ਸਿੰਘ ਮੁੰਡੇ ਠੇਕੇਦਾਰ ਗੁਰਚਰਨ ਸਿੰਘ ਘਟੌੜਾ, ਠੇਕੇਦਾਰ ਸੁਖਦੇਵ ਸਿੰਘ, ਠੇਕੇਦਾਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ