ਜਗਰਾਉ 16 ਅਪ੍ਰੈਲ (ਅਮਿਤਖੰਨਾ) ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਦਿੱਤਾ ਗਿਆ ਹੈ ਇਸਦੇ ਨਾਲ ਹੀ ਇੰਡਸਟਰੀ ਦੀਆਂ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਖੇਤੀਬਾੜੀ ਨੂੰ ਮਿਲਣ ਵਾਲੀ ਫ੍ਰੀ ਬਿਜਲੀ ਵੀ ਜਾਰੀ ਰਹੇਗੀ ਜ਼ਿਕਰਯੋਗ ਹੈ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਦਿੱਤੀ ਜਾਵੇਗੀ | ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ ਇਹ ਐਲਾਨ ਹਰ ਵਰਗ ਦੇ ਲਈ ਕੀਤਾ ਗਿਆ ਹੈ |