ਬਿਲਡਿੰਗ ਠੇਕੇਦਾਰ ਰਜਿ : 133  ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ  

 

ਜਗਰਾਉ 3 ਮਈ (ਅਮਿਤਖੰਨਾ) ਬਿਲਡਿੰਗ ਠੇਕੇਦਾਰ ਰਜਿ : 133 ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਵਿਸ਼ਵਕਰਮਾ ਮੰਦਰ ਵਿਖੇ ਹੋਈ  ਜਿਸ ਵਿੱਚ ਠੇਕੇਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਸੁਣਿਆ ਗਈਅਾਂ   ਤਾਂ ਮੌਕੇ ਤੇ ਹੱਲ ਕੀਤੀਆਂ ਗਈਆਂ  ਤੇ ਪਟਿਆਲਾ ਵਿਖੇ ਹੋਈ ਇਸ ਘਟਨਾ ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ  ਇਸ ਮੌਕੇ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾਡ਼ਾ ਬਡ਼ੀ ਸ਼ਰਧਾ ਨਾਲ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ  ਇਸ ਮੌਕੇ ਸਰਪ੍ਰਸਤ ਜਗਦੇਵ ਸਿੰਘ ਮਠਾੜੂ, ਪ੍ਰਧਾਨ ਗੁਰਸੇਵਕ ਸਿੰਘ ਮੱਲਾ ,ਖਜ਼ਾਨਚੀ ਬਲਵੀਰ ਸਿੰਘ ਸੀਬੀਆ, ਸੈਕਟਰੀ ਜ਼ਿੰਦਰ ਸਿੰਘ ਵਿਰਦੀ, ਵਾਈਸ ਪ੍ਰਧਾਨ ਰਜਿੰਦਰ ਸਿੰਘ ਰਿੰਕੂ, ਠੇਕੇਦਾਰ ਹਰਦਿਆਲ ਸਿੰਘ ਮੁੰਡੇ, ਠੇਕੇਦਾਰ ਗੁਰਚਰਨ ਸਿੰਘ ਘਟੌੜਾ , ਠੇਕੇਦਾਰ ਤਰਲੋਚਨ ਸਿੰਘ ਪਨੇਸਰ, ਠੇਕੇਦਾਰ ਪਰਮਜੀਤ ਸਿੰਘ ਮਠਾੜੂ ,ਠੇਕੇਦਾਰ ਤਰਲੋਚਨ ਸਿੰਘ ਸੀਹਰਾ, ਠੇਕੇਦਾਰ ਭਵਨਜੀਤ ਸਿੰਘ ਉੱਭੀ, ਠੇਕੇਦਾਰ ਹਾਕਮ ਸਿੰਘ ਸੀਹਰਾ,  ਠੇਕੇਦਾਰ ਜਸਬੀਰ ਸਿੰਘ ਧਾਲੀਵਾਲ, ਠੇਕੇਦਾਰ ਸੁਖਵਿੰਦਰ ਸਿੰਘ ਸੋਨੀ ,ਠੇਕੇਦਾਰ ਬਲਵਿੰਦਰ ਸਿੰਘ ਪੱਪਾ ,  ਠੇਕੇਦਾਰ ਰਾਜਵੰਤ ਸਿੰਘ ਸੱਗੂ ,ਤੇ ਠੇਕੇਦਾਰ ਸੁਖਦੇਵ ਸਿੰਘ ਸੁਧਾਰਿਆ ਆਦਿ ਹਾਜ਼ਰ ਸਨ