ਚੰਡੀਗਡ਼੍ਹ, 20 ਜੁਲਾਈ (ਜਨਸ਼ਕਤੀ ਨਿਊਜ਼ ਬਿਊਰੋ ) ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ।