ਚੰਡੀਗੜ੍ਹ ,13 ਅਗਸਤ, ਉਚ ਅਧਿਕਾਰੀਆਂ ਦਾ ਫੋਨ ਨਾ ਚੁੱਕਣ ਦੇ ਕਾਰਨ ਨੂੰ ਲੈ ਕੇ ਆਪਣੇ ਕੰਮ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਤਿੰਨ ਕਰਮਚਾਰੀ ਨੂੰ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤਾ ਗਿਆ ਹੈ।