ਅਕਾਲੀ ਦਲ ਦੇ ਉਮੀਦਵਾਰ ਢਿੱਲੋਂ ਨੇ ਹਲਕੇ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ
ਜਗਰਾਉਂ (ਅਮਿਤ ਖੰਨਾ ): ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਹਲਕਾ ਇੰਚਾਰਜ ਐਸ ਆਰਕਲੇਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਜਗਰਾਉ ਦੇ ਬੇਟ ਏਰੀਆ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ।ਪਿੰਡ ਲੀਲਾਂ ਵਿਚ ਚੋਣ ਜਲਸੇ ਨੂੰ ਸਬੋਧਨ ਕਰਦਿਆਂ ਸ: ਢਿੱਲੋ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਨਸ਼ਾ ਤੇ ਭ੍ਰਿਸਟਾਚਾਰ ਵਧਿਆ ਹੈ।ਸ: ਢਿੱਲੋ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ, ਬੰਦੀ ਸਿੰਘਾਂ ਦੀ ਰਿਹਾਈ, ਰਿਸ਼ਵਤਖੋਰੀ ਤੇ ਨਸਿਆਂ ਦੇ ਮੁੱਦੇ ਜਿਉ ਦੀ ਤਿਉਂ ਹਨ।ੳਨਾਂ ਕਿਹਾ ਕਿ ਮੁੱਖ ਮੰਤਰੀ ਇਕ ਮਜਾਹੀਆ ਕਲਾਕਾਰ ਹਨ ਤੇ ਉਹ ਸਰਕਾਰ ਵੀ ਮਜਾਹੀਆ ਅੰਦਾਜ਼ ਵਿਚ ਚਲਾ ਰਹੇ ਹਨ।ਇਸ ਮੌਕੇ ਹਲਕਾ ਇੰਚਾਰਜ ਐਸ ਆਰ ਕਲੇਰ ਨੇ ਸ: ਢਿੱਲੋਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕ ਆਪਣਾ ਇਕ-ਇਕ ਵੋਟ ਸ੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਨੂੰ ਦੇ ਕੇ ਭਾਰੀ ਬਹੁਮਤ ਨਾਲ ਅਸੈਂਬਲੀ ਵਿਚ ਭੇਜਣਗੇ।
ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ.ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਅੱਜ ਸਰਕਲ ਗਿੱਦੜਵਿੰਡੀ ਦੇ ਪਿੰਡਾਂ ਲੀਲਾ ਵਿੱਚ ਸੰਗਤਾਂ ਦਾ ਇਕੱਠ ਉਮੜ ਆਇਆ।ਸੰਗਤਾਂ ਵਿੱਚ ਉਤਸ਼ਾਹ ਦੇਖਣ ਵਾਲਾ ਸੀ।ਜੋਸ਼, ਉਤਸ਼ਾਹ ਤੇ ਸਮਰਪਣ ਦੀ ਭਾਵਨਾ ਦੱਸਦੀ ਹੈ।ਸ:ਰਣਜੀਤ ਸਿੰਘ ਢਿੱਲੋਂ ਦੀ ਜਿੱਤ ਅਵੱਸ਼ ਹੋਵੇਗੀ ,
ਇਸ ਮੌਕੇ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ, ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸ.ਕਮਲਜੀਤ ਸਿੰਘ ਮੱਲਾ, ਸਾਬਕਾ ਚੇਅਰਮੈਨ ਸ.ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਸ.ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਸਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸੁਖਦੇਵ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਮਲਕੀਤ ਸਿੰਘ ਹਠੂਰ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਮਨਦੀਪ ਸਿੰਘ ਭੰਮੀਪੁਰਾ, ਸਰਕਲ ਪ੍ਰਧਾਨ ਤਜਿੰਦਰਪਾਲ ਸਿੰਘ ਕੰਨੀਆ, ਰੇਸ਼ਮ ਸਿੰਘ ਸਾਬਕਾ ਸਰਪੰਚ, ਵਿੱਕੀ ਸਰਪੰਚ, ਪ੍ਧਾਨ ਅਮਰਜੀਤ ਸਿੰਘ, ਯੂਥ ਪ੍ਰਧਾਨ ਜੱਟ ਗਰੇਵਾਲ, ਯੂਥ ਪ੍ਰਧਾਨ ਰਿੰਕੂ ਕਲੇਰ, ਯੂਥ ਪ੍ਰਧਾਨ ਦਲਜੀਤ ਪੋਨਾ, ਜੱਥੇਦਾਰ ਜਸਦੇਵ ਸਿੰਘ ਲੀਲਾ, ਬਲਰਾਜ ਸਿੰਘ ਗਰੇਵਾਲ, ਹਰਚਰਨ ਸਿੰਘ ਸਾਬਕਾ ਸਰਪੰਚ, ਬਹਾਦਰ ਸਿੰਘ ਸਾਬਕਾ ਪੰਚ, ਦਵਿੰਦਰ ਸਿੰਘ ਪੰਚ, ਜਸਵਿੰਦਰ ਸਿੰਘ ਪ੍ਰਧਾਨ, ਜਗਦੇਵ ਸਿੰਘ ਪੰਚ, ਰੁਪਿੰਦਰ ਸਿੰਘ ਪ੍ਰਧਾਨ, ਜਗਦੇਵ ਸਿੰਘ ਸੇਖੋਂ, ਅਮ੍ਰਿਤਪਾਲ ਸਿੰਘ, ਅਜਮੇਰ ਸਿੰਘ, ਜੋਤੀ ਚੌਧਰੀ ਯੂਥ ਆਗੂ, ਕਾਕਾ ਚਾਹਲ, ਗੁਰਪ੍ਰੀਤ ਸਿੰਘ ਕਾਕੂ, ਜਗਦਵਿੰਦਰ ਸਿੰਘ ਖਾਲਸਾ, ਬਲਵਿੰਦਰ ਸਿੰਘ ਗਿਆਨੀ, ਕੁਲਦੀਪ ਸਿੰਘ, ਜਸਪਿੰਦਰ ਸਿੰਘ, ਸੰਦੀਪ ਸਿੰਘ, ਸਰਪੰਚ ਬੁੱਧ ਸਿੰਘ, ਪੂਰਨ ਸਿੰਘ ਜੱਥੇਦਾਰ, ਬੰਤ ਸਿੰਘ, ਰੂਪ ਸਿੰਘ, ਕਰਤਾਰ ਸਿੰਘ, ਭੋਲਾ ਸਿੰਘ, ਬਿੱਕਰ ਸਿੰਘ, ਅਜੈਬ ਸਿੰਘ, ਸੁਖਦੇਵ ਸਿੰਘ, ਗੁਰਦੇਵ ਸਿੰਘ, ਧਰਮ ਸਿੰਘ, ਗੁਰਚਰਨ ਸਿੰਘ, ਰੇਸ਼ਮ ਸਿੰਘ, ਸਤਪਾਲ ਕੌਰ,ਸਾਬਕਾ ਸਰਪੰਚ ਪਰਮਜੀਤ ਕੌਰ, ਕੁਲਦੀਪ ਕੌਰ ਬਲਾਕ ਸਮਤੀ ਮੈਂਬਰ, ਹਰਮਨ ਸਿੰਘ, ਹਰਜਿੰਦਰ ਸਿੰਘ, ਜਸਤੇਜ ਸਿੰਘ ਨੰਬਰਦਾਰ, ਹਰਦੀਪ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ ਜੱਥੇਦਾਰ ਤੇ ਹੋਰ ਵੱਡੀ ਗਿਣਤੀ ਵਿੱਚ ਬੀਬੀਆ ਵੀ ਹਾਜ਼ਰ ਸਨ।