ਚੰਡੀਗੜ੍ਹ, 25 ਫਰਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਦਨ ਵਿਚ ਪੁੱਜੇ। ਅਕਾਲੀ ਦਲ ਤੇ ਭਾਜਪਾ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਕਾਰ ਸ਼ਬਦੀ ਜੰਗ ਹੋਈ। ‘ਆਪ’ ਦੇ ਵਿਧਾਇਕਾਂ ਨੇ ਵੀ ਨਾਅਰੇਬਾਜ਼ੀ ਸ਼ੁਰੂ ਕੀਤੀ। ਅੰਮ੍ਰਿਤਸਰ ਵਿਚ ਵਾਪਰੇ ਰੇਲ ਦੁਰਘਟਨਾ ਮਾਮਲੇ ਵਿਚ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਵਾਕਆਊਟ ਕੀਤਾ।