You are here

ਦਾਖਾ ਨੂੰ ਜ਼ਿਲ੍ਹਾ ਪੈਲਾਨਿੰਗ ਬੋਰਡ ਦਾ ਚੇਅਰਮੈਨ ਬਣਨ ਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਦੀ ਕੈਪਟਨ ਸਰਕਾਰ ਵਲੋ ਆਖਿਰਕਾਰ ਤਿੰਨ ਸਾਲਾਂ ਬਾਅਦ ਪਾਰਟੀ ਪ੍ਰਤੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਚੇਅਰਮੈਨ ਜਿਲ੍ਹਾ ਪਲੈਨਿੰਗ ਬੋਰਡ ਦਾ ਅਹੁਦਾ ਨਿਵਾਜਿਆ ਗਿਆ ਹੈ।ਦਾਖਾ ਨੂੰ ਚੇਅਰਮੈਨ ਬਣਾਉਣ ਤੇ ਕਾਂਗਰਸੀਆਂ ਆਗੂਆ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਕਾਂਗਰਸੀ ਵਰਕਰਾਂ ਵਲੋ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।ਦਾਖਾ ਨੂੰ ਚੇਅਰਮੈਨ ਬਣਾਉਣ ਤੇ ਉਨ੍ਹਾਂ ਨੂੰ ਕਾਂਗਰਸ ਲੁਧਿਆਣਾ ਦਿਹਾਤੀ ਦੀ ਜਰਨੈਲ ਸੈਕਟਰੀ ਬੀਬੀ ਬਲਜਿੰਦਰ ਕੌਰ ਸਿਵੀਆਂ, ਸਰਪੰਚ ਕਰਨੈਲ ਸਿੰਘ ਕਲੇਰ,ਸਰਪੰਚ ਸਿਕੰਦਰ ਸਿੰਘ ਗਾਲਿਬ ਕਲਾਂ,ਸਰਪੰਚ ਜਗਦੀਸ਼ ਚੰਦ ਸ਼ਰਮਾ,ਸਰਪੰਚ ਗੁਰਪ੍ਰੀਤ ਸਿੰਘ ਪੀਤਾ,ਸਰਪੰਚ ਸਰਬਜੀਤ ਸਿੰਘ ਸ਼ੇਰਪੁਰ ਕਲਾਂ,ਸਾਬਕਾ ਸਰਪੰਚ ਹਰਸਿਮਰਨ ਸਿੰਘ ਬਾਲੀ,ਸਾਬਕਾ ਸਰਪੰਚ ਹਰਦੇਵ ਸਿੰਘ ਸਿਵੀਆਂ,ਸਾਬਕਾ ਸਰਪੰਚ ਹਰਬੰਸ ਸਿੰਘ,ਤੇਜਿੰਦਰ ਸਿੰਘ ਤੇਜੀ,ਦਵਿੰਦਰ ਸਿੰਘ,ਗੁਰਚਰਨ ਸਿੰਘ,ਕੈਪਟਨ ਜੁਗਰਾਜ ਸਿੰਘ,ਡਾਕਟਰ ਰਾਜਪਾਲ ਸਿੰਘ,ਉੱਘੇ ਸਮਾਜ ਸੇਵੀ ਤਰਸੇਮ ਸਿੰਘ ਹਾਂਗਕਾਂਗ,ਮਾਸਟਰ ਹਰਤੇਜ ਸਿੰਘ,ਆਦਿ ਨੇ ਵਧਾਈ ਦਿੱਤੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ ਹੈ।