ਬਰਤਾਨੀਆ ਦੇ ਸਿਹਤ ਮੰਤਰੀ ਹਨਕੁੱਕ ਵੀ ਕੋਰੋਨਾਵਾਇਰਸ

ਲੰਡਨ -ਮਾਰਚ 2020-(ਗਿਆਨੀ ਅਮਰੀਕ ਸਿੰਘ ਰਾਠੌਰ/ਗਿਆਨੀ ਰਵਿਦਾਰਪਾਲ ਸਿੰਘ)- 

 ਬਰਤਾਨੀਆ ਦੇ ਸਿਹਤ ਮੰਤਰੀ ਮੈਟ ਹਨਕੁੱਕ ਦਾ ਵੀ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ, ਜਦ ਕਿ ਜੂਨੀਅਰ ਸਿਹਤ ਮੰਤਰੀ ਕੱੁਝ ਦਿਨ ਪਹਿਲਾਂ ਵਾਇਰਸ ਦੀ ਸ਼ਿਕਾਰ ਹੋ ਚੁੱਕੀ ਹੈ।