ਯੂ.ਕੇ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਕੋਰੋਨਾ ਵਾਇਰਸ ਪਾਜ਼ੀਟਿਵ-Video

ਲੰਡਨ,ਮਾਰਚ 2020-(ਗਿਆਨੀ ਅਮਰੀਕ ਸਿੰਘ ਰਾਠੌਰ/ਗਿਆਨੀ ਰਵਿਦਾਰਪਾਲ ਸਿੰਘ)-

 ਯੂ.ਕੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋ ਗਏ ਹਨ। ਪ੍ਰਧਾਨ ਮੰਤਰੀ ਨਿਵਾਸ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੌਰਿਸ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ।