ਸ਼ਾਬਾਸ਼!
ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਸਾਹ ਲੈਣਾ ਹੋਇਆ ਔਖਾ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਸਿਹਤ ਬੁਲੇਟਿਨ ਦੌਰਾਨ ਸੂਬੇ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਨਾਲ ਸਬੰਧਿਤ ਹੁਣ ਤਕ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ✍️ਸੁਖਦੇਵ ਸਲੇਮਪੁਰੀ