You are here

ਲੁਧਿਆਣਾ ਵਿਚ 22 ਨਵੇਂ ਮਾਮਲੇ ਸਾਹਮਣੇ ਆਏ

ਲੁਧਿਆਣਾ, ਮਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) - ਲੁਧਿਆਣਾ ਵਿਚ ਅੱਜ ਦੇਰ ਕੋਰੋਨਾ ਵਾਇਰਸ ਤੋਂ ਪੀੜਤ 22 ਮਰੀਜ਼ਾਂ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਨਾਲ ਸਬੰਧਿਤ ਅੰਕੜਾ ਵੱਧ ਕੇ 99 ਹੋ ਗਿਆ ਹੈ।