ਅਜੀਤਵਾਲ , ਦਸੰਬਰ 2020 -( ਬਲਵੀਰ ਸਿੰਘ ਬਾਠ )-
ਖੇਤੀ ਆਰਡੀਨੈਂਸ ਬਿਲ ਦੇ ਵਿਰੋਧ ਵਿੱਚ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸਵਰਗੀ ਮੇਵਾ ਸਿੰਘ ਦੇ ਬੇਟੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਮੋਗਾ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਚੇਅਰਮੈਨ ਖਣਮੁੱਖ ਭਾਰਤੀ ਸਰਕਲ ਪ੍ਰਧਾਨ ਗੁਰਚਰਨ ਸਿੰਘ ਭੁੱਟੋ ਸਰਪੰਚ ਬਲਦੇਵ ਸਿੰਘ ਖੋਟੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਖੋਟੇ ਜਰਨੈਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਧਾਨ ਆਤਮਾ ਸਿੰਘ ਜਰਨੈਲ ਸਿੰਘ ਖੋਟੇ ਹਰਜਿੰਦਰ ਸਿੰਘ ਪੰਚ ਮਨਜੀਤ ਸਿੰਘ ਨੰਬਰਦਾਰ ਕੇਵਲ ਸਿੰਘ ਖੋਟੇ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ