ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਕਾਂਗਰਸ ਸਰਕਾਰ ਵਚਨਬੱਧ

ਤਖਾਣ ਬੱਧ ਕੀਤੇ ਬੀਬੀ ਭਾਗੀਕੇ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਸਰਪੰਚ ਰਵੀ ਸ਼ਰਮਾ

ਅਜੀਤਵਾਲ ਬਲਵੀਰ ਸਿੰਘ ਬਾਠ  ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਤਖਾਣਬੱਧ ਦੇ  ਵਿਕਾਸ ਕਾਰਜਾਂ ਇਸ ਦੇ ਉਦਘਾਟਨ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਆਪਣੇ ਕਰ ਕਮਲਾਂ ਨਾਲ ਕੀਤਾ  ਇਸ ਸਮੇਂ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਸੋਚ ਸਦਕਾ  ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ  ਬਿਨਾਂ ਪੱਖਪਾਤ ਤੋਂ ਕੀਤੇ ਜਾ ਰਹੇ ਹਨ  ਪੰਜਾਬ ਦੇ ਪਿੰਡਾਂ ਨੂੰ  ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ  ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ  ਜਿਸ ਦੀ ਬਦੌਲਤ ਸਿਹਤ ਅਤੇ ਪਰਿਵਾਰ ਭਲਾਈ ਸਕੀਮਾਂ ਸ਼ਗਨ ਸਕੀਮਾਂ ਬੁਢਾਪਾ ਪੈਨਸ਼ਨ ਇਸ ਤੋਂ ਇਲਾਵਾ ਅਨੇਕਾਂ ਹੀ ਵਿਕਾਸ ਕਾਰਜ  ਵੱਡੀਆਂ ਗਰਾਂਟਾਂ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਾਰੀ ਕੀਤੀਅਾਂ ਜਾ ਰਹੀਅਾਂ ਹਨ  ਤਾਂ ਜੋ ਕੋਈ ਵੀ ਪਿੰਡ ਸਹੂਲਤ ਤੋਂ ਵਾਂਝਾ ਨਾ ਰਹੇ ਇਸ ਸਮੇਂ ਸਰਪੰਚ ਰਵੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ  ਇਸ ਸਮੇਂ ਬੀਬੀ  ਸਾਰਾ ਸਿਹਰਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਨਿਹਾਲ ਸਿੰਘ ਵਾਲੇ ਨੂੰ ਜਾਂਦਾ ਹੈ  ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਕਾਂਗਰਸ ਸਰਕਾਰ ਬਚਨ ਬਾਤਾਂ ਨਾਲ ਬੀਬੀ ਭਾਗੀਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਨਜ਼ਰ ਆ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਸਰਪੰਚ ਰਵੀ ਸ਼ਰਮਾ ਨੇ ਜਨਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਕੀਤਾ  ਉਨ੍ਹਾਂ ਕਿਹਾ ਕਿ ਅੱਜ ਪਿੰਡ ਤਖਾਣਵੱਧ ਕਲਾਂ ਅਤੇ ਤਖਾਣਵੱਧ ਵਿਖੇ ਚੱਲ ਰਹੇ ਅਤੇ ਪੂਰਨ ਹੋਏ ਵਿਕਾਸ ਕਾਰਜਾਂ ਦੇ  ਉਦਘਾਟਨਾਂ ਨੀਂਹ ਪੱਥਰ ਦੀ ਰਸਮ ਕਰਨ ਸਮੇਂ ਕੀਤੇ ਗਏ  ਉਨ੍ਹਾਂ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ  ਸਾਡੇ ਪਿੰਡਾਂ ਨੂੰ  ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਜਿਨ੍ਹਾਂ ਦੀ ਬਦੌਲਤ ਹੀ ਪਿੰਡ ਦੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ  ਨਮੂਨੇ ਦੇ ਪਿੰਡ ਬਣਾਉਣ ਲਈ ਤਨਦੇਹੀ ਨਾਲ ਕੰਮ ਕੀਤੇ ਜਾਣਗੇ ਇਸ ਸਮੇਂ ਉਨ੍ਹਾਂ ਨਾਲ  ਸੁਖਬੀਰ ਸਿੰਘ ਡਾਲਾ ਪੰਚਾਇਤ ਸਕੱਤਰ  ਸਰਪੰਚ ਕੁਲਵੰਤ ਸਿੰਘ ਕਾਂਤਾ  ਲੰਬੜਦਾਰ ਰੇਸ਼ਮ ਸਿੰਘ  ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਸਨ