ਨਵੀਂ ਦਿੱਲੀ ,ਅਪ੍ਰੈਲ 2021-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਖੇਤੀ ਕਾਨੂੰਨਾਂ ਦੇ ਵਿਰੁੱਧ ਛੇੜੇ ਸੰਘਰਸ਼ ਨੂੰ ਅਗੇ ਵਧਾਉਂਦੇ ਹੋਏ ਸੰਯੁਕਤ ਕਿਸਾਨ ਮੋਰਚਾ ਵਲੋਂ ਨਵੇ ਫੈਸਲੇ ਲੈਂਦੇ ਹੋਏ
5 ਅਪ੍ਰੈਲ ਨੂੰ ਐਫ. ਸੀ.ਆਈ .ਬਚਾਓ ਦਿਵਸ ਮਨਾਉਣ
10 ਅਪ੍ਰੈਲ ਨੂੰ ਕੇ. ਐਮ. ਪੀ. ਨੂੰ 24 ਘੰਟੇ ਬੰਦ ਕਰਨ
13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾ ‘ਤੇ ਮਨਾਉਣ
14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਤੇ ਸੰਵਿਧਾਨ ਬਚਾਓ ਦਿਵਸ ਮਨਾਉਣ
1 ਮਈ ਨੂੰ ਮਜ਼ਦੂਰ ਦਿਵਸ ਦਿੱਲੀ ਮੋਰਚਿਆ ਤੇ ਮਨਾਉਣ
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਈ ਦੇ ਪਹਿਲੇ ਪੰਦਰਵਾੜੇ ਸੰਸਦ ਮਾਰਚ ਕਰਨ ਦਾ ਐਲਾਨ ਕੀਤਾ ਹੈ ।