ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਅਜੀਤਵਾਲ ਬਲਵੀਰ ਸਿੰਘ ਬਾਠ ਸਮਾਜ ਸੇਵੀ ਆਗੂ ਬਲਦੇਵ ਬਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਅਚਾਨਕ ਹੀ ਉਹਨਾਂ ਦੇ ਪੂਜਣਯੋਗ ਮਾਤਾ ਰਸ਼ਪਾਲ ਕੌਰ ਜੀ ਆਪਣੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅੱਜ ਅਚਾਨਕ ਸਵਰਗ ਸਿਧਾਰ ਗਏ ਜਿਨ੍ਹਾਂ ਦੇ ਅੰਤਮ ਦੇਹ ਨੂੰ ਅੱਜ ਢੂਡੀਕੇ ਵਿਖੇ ਸੰਸਕਾਰ ਕਰ ਦਿੱਤਾ ਗਿਆ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਚ ਐਮ ਐਲ ਏ ਮੋਗਾ ਹਰਜੋਤ ਕਮਲ ਐਮਐਲਏ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਐਮ ਐਲ ਏ ਹਲਕਾ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਸਾਬਕਾ ਐਮਐਲਏ ਰਾਜਵਿੰਦਰ ਕੌਰ ਭਾਗੀਕੇ ਭੁਪਿੰਦਰ ਸਿੰਘ ਸਾਹੋਕੇ ਐਸ ਡੀ ਐਮ ਸ਼ਿਵਰਾਮ ਸਰਪੰਚ ਜਸਬੀਰ ਸਿੰਘ ਢਿੱਲੋਂ ਅਜੀਤਵਾਲ ਦੇ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਟਰੱਕ ਯੂਨੀਅਨ ਅਜੀਤਵਾਲ ਦੇ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਰਣਜੀਤ ਸਿੰਘ ਧੰਨਾ ਮਾਸਟਰ ਗੁਰਚਰਨ ਸਿੰਘ ਸਾਬਕਾ ਸਰਪੰਚ ਜਗਤਾਰ ਸਿੰਘ ਸਤਪਾਲ ਸਿੰਘ ਢੁੱਡੀਕੇ ਜਸਬੀਰ ਸਿੰਘ ਗਿੱਲ ਮਾਸਟਰ ਜੈਕਬ ਸਿੰਘ ਗਿੱਲ ਸਟੂਡੀਓ ਤੋਂ ਰਾਜੂ ਗਿੱਲ ਪ੍ਰਧਾਨ ਰਾਜਾ ਮਾਸਟਰ ਹਰੀ ਸਿੰਘ ਤੇ ਇਲਾਕੇ ਦੀਆਂ ਨਾਮਵਰ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਬਲਦੇਵ ਬਾਵਾ ਜੀ ਨਾਲ ਮਾਤਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ