ਮਹਿਲ ਕਲਾਂ/ਬਰਨਾਲਾ ਮਈ 2021 (ਗੁਰਸੇਵਕ ਸਿੰਘ ਸੋਹੀ)
ਡਾ. ਗੁਰਨਾਇਬ ਸਿੰਘ ਮੱਲਾ ਦੇ ਪਿਤਾ ਜੀ ਦੀ ਹੋਈ ਅਚਾਨਕ ਮੌਤ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ: 295) ਦੇ ਆਗੂਆਂ ਵੱਲੋਂ ਮੱਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖਸੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨਵਾਂਸ਼ਹਿਰ, ਜਨਰਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਲੁਧਿਆਣਾ,, ਵਿੱਤ ਸਕੱਤਰ ਡਾ ਮਾਘ ਸਿੰਘ ਮਾਣਕੀ ਸੰਗਰੂਰ, ਸੀਨੀਅਰ ਮੀਤ ਪ੍ਰਧਾਨ ਡਾ ਬਲਕਾਰ ਸਿੰਘ ਪਟਿਆਲਾ, ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਬਰਨਾਲਾ, ਸੂਬਾ ਚੇਅਰਮੈਨ ਡਾ ਠਾਕੁਰਜੀਤ ਸਿੰਘ ਮੁਹਾਲੀ,,ਸੂਬਾ ਸਰਪ੍ਰਸਤ ਡਾ ਮਹਿੰਦਰ ਸਿੰਘ ਗਿੱਲ ਮੋਗਾ, ਸੂਬਾ ਵਾਈਸ ਚੇਅਰਮੈਨ ਸਤਨਾਮ ਸਿੰਘ ਦੇਉ ਅੰਮਿ੍ਤਸਰ ,ਸੂਬਾ ਆਰਗੇਨਾਈਜ਼ਰ ਸਕੱਤਰ ਡਾ ਦੀਦਾਰ ਸਿੰਘ ਮੁਕਤਸਰ, ਸੂਬਾ ਮੀਤ ਪ੍ਰਧਾਨ ਡ ਸੁਰਜੀਤ ਸਿੰਘ ਬਠਿੰਡਾ, ਸੂਬਾ ਮੀਤ ਪ੍ਰਧਾਨ ਡਾ ਅਨਵਰ ਖਾਨ ਸੰਗਰੂਰ, ਸੂਬਾ ਮੀਤ ਪ੍ਰਧਾਨ ਡਾ ਗੁਰਮੀਤ ਸਿੰਘ ਰੋਪੜ ,ਸੂਬਾ ਮੀਤ ਪ੍ਰਧਾਨ ਡਾ ਜਗਵੀਰ ਸਿੰਘ ਮੁਕਤਸਰ, ਸਹਾਇਕ ਵਿੱਤ ਸਕੱਤਰ ਡਾ ਕਰਨੈਲ ਸਿੰਘ ਜੋਗਾਨੰਦ, ਸੂਬਾ ਆਗੂ ਡਾ ਰਜੇਸ ਸਰਮਾਂ ਲੁਧਿਆਣਾ, ਡਾ ਮਲਕੀਤ ਸਿੰਘ, ਡਾ ਹਾਕਮ ਸਿੰਘ ,ਡਾ ਸੁਖਦੇਵ ਸਿੰਘ ਭਾਂਬਰੀ ਫ਼ਤਿਹਗਡ਼੍ਹ ਸਾਹਿਬ, ਡਾ ਮਹਿੰਦਰ ਸਿੰਘ ਸੋਹਲ ਅਜਨਾਲਾ ,ਡਾ ਬਾਜ਼ ਕੰਬੋਜ ਅਬੋਹਰ, ਸੂਬਾ ਸਹਾਇਕ ਸਕੱਤਰ ਡਾ ਰਿੰਕੂ ਫਤਹਿਗਡ਼੍ਹ ਸਾਹਿਬ, ਡਾ ਬਲਵਿੰਦਰ ਸਿੰਘ ਬਰਗਾੜੀ, ਡਾ ਬਗੀਚਾ ਸਿੰਘ ਮਨਚੰਦਾ, ਡਾ ਕੌਰ ਸਿੰਘ ਸੂਰਘੁਰੀ ਜ਼ਿਲ੍ਹਾ ਪ੍ਰਧਾਨ ,ਡਾ ਗੁਰਪਾਲ ਸਿੰਘ ਮੌੜ ਜਿਲ੍ਹਾ ਜਰਨਲ ਸਕੱਤਰ ,ਜ਼ਿਲ੍ਹਾ ਵਿੱਤ ਸਕੱਤਰ ਡਾ ਐਸ ਐਨ ਵੋਹਰਾ, ਬਲਾਕ ਪ੍ਰਧਾਨ ਡਾ ਗੁਰਦੀਪ ਸਿੰਘ ਬਰਗਾੜੀ, ਬਲਾਕ ਪ੍ਰਧਾਨ ਡਾ.ਰਸ਼ਪਾਲ ਸਿੰਘ ਫ਼ਰੀਦਕੋਟ,, ਬਲਾਕ ਪ੍ਰਧਾਨ ਡਾ ਹਰਭਜਨ ਸਿੰਘ ਜੈਤੋ, ਬਲਾਕ ਪ੍ਰਧਾਨ ਡਾ ਗੁਰਤੇਜ ਸਿੰਘ ਸਾਦਿਕ,ਬਲਾਕ ਪ੍ਰਧਾਨ ਡਾ ਗੁਰਤੇਜ ਸਿੰਘ ਸਾਦਿਕ, ਬਲਾਕ ਪ੍ਰਧਾਨ ਡਾ ਅੰਮ੍ਰਿਤਪਾਲ ਸਿੰਘ ਖਾਰਾ, ਬਲਾਕ ਪ੍ਰਧਾਨ ਡਾ ਮੰਦਰ ਸਿੰਘ ਪੰਜਗਰਾਈਂ ,ਬਲਾਕ ਪ੍ਰਧਾਨ ਡਾ ਸੁਖਚੈਨ ਸਿੰਘ ਕੋਟਕਪੂਰਾ, ਬਲਾਕ ਪ੍ਰਧਾਨ ਡਾ ਜਰਨੈਲ ਸਿੰਘ ਡੋਡ ਬਾਜਾਖਾਨਾ ,ਡਾ ਕਸ਼ਮੀਰ ਸਿੰਘ ਜੈਤੋ ,ਡਾ ਮਨਜੀਤ ਸਿੰਘ ਬਰਾੜ, ਡਾ ਕੇਵਲ ਕ੍ਰਿਸ਼ਨ ਢੀਮਾਂਵਾਲੀ,ਆਦਿ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ:295) ਦੇ ਸੂਬਾ ਤਾਲਮੇਲ ਕਮੇਟੀ ਆਗੂ ਡਾ ਜਗਦੇਵ ਸਿੰਘ ਚਹਿਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।