ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸੋਹੀ)-
ਜ਼ਿਲ੍ਹਾ ਆਗੂ ਡਾਕਟਰ ਕੇਸਰ ਖ਼ਾਨ ਮਾਂਗੇਵਾਲ ਦੇ ਪਿਤਾ ਡਾ ਜਮੀਲ ਮੁਹੰਮਦ ਜੀ ਦੀ ਹੋਈ ਅਚਾਨਕ ਮੌਤ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ: 295) ਦੇ ਆਗੂਆਂ ਵੱਲੋਂ ਮਲਕ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖਸੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨਵਾਂਸ਼ਹਿਰ, ਜਨਰਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਲੁਧਿਆਣਾ,ਵਿੱਤ ਸਕੱਤਰ ਡਾ ਮਾਘ ਸਿੰਘ ਮਾਣਕੀ ਸੰਗਰੂਰ,ਸੀਨੀਅਰ ਮੀਤ ਪ੍ਰਧਾਨ ਡਾ ਬਲਕਾਰ ਸਿੰਘ ਪਟਿਆਲਾ, ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਬਰਨਾਲਾ, ਸੂਬਾ ਚੇਅਰਮੈਨ ਡਾ ਠਾਕੁਰਜੀਤ ਸਿੰਘ ਮੁਹਾਲੀ,ਸੂਬਾ ਸਰਪ੍ਰਸਤ ਡਾ ਮਹਿੰਦਰ ਸਿੰਘ ਗਿੱਲ ਮੋਗਾ, ਸੂਬਾ ਵਾਈਸ ਚੇਅਰਮੈਨ ਸਤਨਾਮ ਸਿੰਘ ਦੇਉ ਅੰਮਿ੍ਤਸਰ ,ਸੂਬਾ ਆਰਗੇਨਾਈਜ਼ਰ ਸਕੱਤਰ ਡਾ ਦੀਦਾਰ ਸਿੰਘ ਮੁਕਤਸਰ, ਸੂਬਾ ਮੀਤ ਪ੍ਰਧਾਨ ਡ ਸੁਰਜੀਤ ਸਿੰਘ ਬਠਿੰਡਾ,ਸੂਬਾ ਮੀਤ ਪ੍ਰਧਾਨ ਡਾ ਅਨਵਰ ਖਾਨ ਸੰਗਰੂਰ,ਸੂਬਾ ਮੀਤ ਪ੍ਰਧਾਨ ਡਾ ਗੁਰਮੀਤ ਸਿੰਘ ਰੋਪੜ , ਸੂਬਾ ਮੀਤ ਪ੍ਰਧਾਨ ਡਾ ਜਗਵੀਰ ਸਿੰਘ ਮੁਕਤਸਰ,ਸਹਾਇਕ ਵਿੱਤ ਸਕੱਤਰ ਡਾ ਕਰਨੈਲ ਸਿੰਘ ਜੋਗਾਨੰਦ,ਸੂਬਾ ਆਗੂ ਡਾ ਰਜੇਸ ਸਰਮਾਂ ਲੁਧਿਆਣਾ,ਡਾ ਸੁਖਦੇਵ ਸਿੰਘ ਭਾਂਬਰੀ ਫ਼ਤਿਹਗਡ਼੍ਹ ਸਾਹਿਬ, ਡਾ ਮਹਿੰਦਰ ਸਿੰਘ ਸੋਹਲ ਅਜਨਾਲਾ ,ਡਾ ਬਾਜ਼ ਕੰਬੋਜ ਅਬੋਹਰ ,ਸੂਬਾ ਸਹਾਇਕ ਸਕੱਤਰ ਡਾ ਰਿੰਕੂ ਫਤਹਿਗਡ਼੍ਹ ਸਾਹਿਬ,ਡਾ ਬਲਵਿੰਦਰ ਸਿੰਘ ਬਰਗਾੜੀ,ਡਾ ਬਗੀਚਾ ਸਿੰਘ ਮਨਚੰਦਾ,ਡਾ ਕੌਰ ਸਿੰਘ ਸੂਰਘੁਰੀ ਜ਼ਿਲ੍ਹਾ ਪ੍ਰਧਾਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ, ਸਕੱਤਰ ਡਾ ਸੁਰਜੀਤ ਸਿੰਘ ਛਾਪਾ ,ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ,ਚੇਅਰਮੈਨ ਡਾ ਜਗਜੀਤ ਸਿੰਘ ਕਾਲਸਾਂ, ਮੀਤ ਪ੍ਰਧਾਨ ਨਾਹਰ ਸਿੰਘ ਮਹਿਲ ਕਲਾਂ, ਸੀਨੀਅਰ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਸਹੌਰ ,ਡਾ ਸ਼ਕੀਲ ਮੁਹੰਮਦ,ਬਾਪਲਾ ,ਡਾ ਧਰਮਿੰਦਰ ਸਿੰਘ ਰਾਏਸਰ ,ਡਾ ਜਸਵੰਤ ਸਿੰਘ ਛਾਪਾ, ਡਾ ਮੁਕਲ ਸ਼ਰਮਾ ਮਨਾਲ, ਡਾ ਪਰਮਿੰਦਰ ਕੁਮਾਰ ਨਿਹਾਲੂਵਾਲ , ਡਾ ਪ੍ਰਿੰਸ ਰਿਸ਼ੀ ਭਗਵਾਨਪੁਰਾ, ਡਾ ਸੁਖਵਿੰਦਰ ਸਿੰਘ ਸ਼ੇਰਪੁਰ ,ਡਾ ਗੁਰਪਿੰਦਰ ਸਿੰਘ ਗੁਰੀ ਅਤੇ ਵੈਦ ਬਾਕਿਬ ਅਲੀ ਆਦਿ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ:295) ਦੇ ਬਰਨਾਲਾ ਜ਼ਿਲ੍ਹਾ ਦੇ ਆਗੂ ਡਾ ਕੇਸਰ ਖ਼ਾਨ (ਮਲਕ) ਮਾਂਗੇਵਾਲ ਨਾਲ ਦੁੱਖਦਾ ਪ੍ਰਗਟਾਵਾ ਕੀਤਾ।
ਡਾ ਮੁਹੰਮਦ ਜ਼ਮੀਲ ਦੀ ਅੰਤਿਮ ਅਰਦਾਸ( ਦੁਆ )ਮਿਤੀ25-05-2021ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪਿੰਡ ਮਾਂਗੇਵਾਲ (ਜ਼ਿਲ੍ਹਾ ਬਰਨਾਲਾ) ਵਿਖੇ ਹੋਵੇਗੀ।