ਅਜੀਤਵਾਲ ਬਲਵੀਰ ਸਿੰਘ ਬਾਠ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਿ ਭਾਈਵਾਲੀ ਸਾਂਝੀ ਬਣੇਗੀ ਨਿਰੋਲ ਸਰਕਾਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਜਿੱਤ ਯਕੀਨੀ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਨੌਜਵਾਨ ਆਗੂ ਰਾਜਾ ਢੁੱਡੀਕੇ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੁੱਝ ਵਿਚਾਰਾਂ ਸਾਂਝੀਆਂ ਕੀਤੀਆਂ ਰਾਜਾ ਢੁੱਡੀਕੇ ਨੇ ਕਿਹਾ ਕਿ ਅੱਜ ਕਾਂਗਰਸ ਦੀ ਸਰਕਾਰ ਤੋਂ ਹਰ ਵਰਗ ਦਾ ਲੋਕ ਦੁਖੀ ਹੈ ਜਿਸ ਦਾ ਖਮਿਆਜ਼ਾ ਲੋਕ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਬਸਪਾ ਨੂੰ ਜਿਤਾ ਕੇ ਫਤਵਾ ਦੇਣਗੇ ਅਤੇ ਪੰਜਾਬ ਅੰਦਰ ਬਣੇਗੀ ਨਰੋਲ ਭਾਈਵਾਲੀ ਸਾਂਝੀ ਸਰਕਾਰ ਉਨ੍ਹਾਂ ਅੱਗੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਚ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਬਹੁਤ ਸਖਤ ਮਿਹਨਤ ਕਰ ਰਹੇ ਹਨ ਜਿਸ ਕਰਕੇ ਉਹ ਨੌਜਵਾਨਾਂ ਦੇ ਪਿਆਰੇ ਲੀਡਰ ਵਜੋਂ ਉੱਭਰ ਕੇ ਸਾਹਮਣੇ ਆ ਰਹੇ ਹਨ ਹਰ ਇੱਕ ਦੇ ਦੁੱਖ ਸੁਖ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਹੋਇਆ ਹੈ ਹਲਕੇ ਦੇ ਵੋਟਰਾਂ ਵੱਲੋਂ ਭੁਪਿੰਦਰ ਸਿੰਘ ਸਾਹੋਕੇ ਨੂੰ ਐੱਮਐੱਲਏ ਵਜੋਂ ਦੇਖਣਾ ਬਹੁਤ ਵੱਡੀ ਪ੍ਰਾਪਤੀ ਹੈ