ਜਗਰਾਉਂ (ਅਮਿਤ ਖੰਨਾ ) ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੂੰ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਤੀਜੇ ਅਵਤਾਰ ਸਿੰਘ ਸਿੱਧੂ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਮੱਲਾ ਦਾ ਅਚਾਨਕ ਦਿਹਾਂਤ ਹੋ ਗਿਆ ਇਸ ਦੁੱਖ ਦੀ ਘੜੀ ਦੇ ਚ ਮੱਲਾ ਪਰਿਵਾਰ ਨਾਲ ਸਾਬਕਾ ਵਿਧਾਇਕ ਐਸਆਰ ਕਲੇਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਕਾਲੀ ਦਿਹਾਤੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਸਕੱਤਰ ਜਨਰਲ ਬਿੰਦਰ ਮਨੀਲਾ ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਜਥੇਦਾਰ ਇੰਦਰਜੀਤ ਸਿੰਘ ਲਾਂਬਾ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀਪਇੰਦਰ ਸਿੰਘ ਭੰਡਾਰੀ ਹਰਦੇਵ ਸਿੰਘ ਬੌਬੀ ਸਾਬਕਾ ਸਰਪੰਚ ਮਹਿੰਦਰਜੀਤ ਸਿੰਘ ਵਿੱਕੀ ਤੇ ਹਲਕਾ ਯੂਥ ਪ੍ਰਧਾਨ ਜੱਟ ਗਰੇਵਾਲ ਤੋਂ ਇਲਾਵਾ ਸਰਕਲ ਪ੍ਰਧਾਨਾਂ ਅਤੇ ਵੱਖ ਵੱਖ ਰਾਜਨੀਤੀ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਇਸ ਮੌਕੇ ਕੰਵਲਜੀਤ ਸਿੰਘ ਮੱਲਾ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਸਿੰਘ ਸਿੱਧੂ ਦਾ ਅੰਤਮ ਸਸਕਾਰ ਕੱਲ੍ਹ ਸਵੇਰੇ 9.30 ਵਜੇ ਪਿੰਡ ਮੱਲ੍ਹਾ ਵਿਖੇ ਕੀਤਾ ਜਾਵੇਗਾ