ਜਗਰਾਉਂ 3 ਸਤੰਬਰ ( ਅਮਿਤ ਖੰਨਾ ) ਇਲਾਕੇ ਦੀ ਪ੍ਰਸਿੱਧ ਆਈਲੈਟਸ ਪ੍ਰਸਿੱਧ ਤੇ ਇਮੀਗ੍ਰੇਸ਼ਨ ਸੰਸਥਾ ਗਰੇਟਵੈਅ ਇੰਸਟੀਚਿਊਟ ਦੇ ਵਿਦਿਆਰਥੀ ਆਏ ਦਿਨ ਸ਼ਾਨਦਾਰ ਬੈਂਡ ਹਾਸਲ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ ਉੱਥੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਡੀ ਹਰਪ੍ਰੀਤ ਕੌਰ ਤੂਰ ਤੇ ਡਾਇਰੈਕਟਰ ਜਸਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਵਾਸੀ ਸ਼ੇਰਪੁਰ ਕਲਾਂ ਨੇ ਲਿਸਨਿੰਗ ਚੋਂ 6.5 ਰੀਡਿੰਗ ਚੋਂ 6 ਰਾਈਟਿੰਗ ਚੋਂ 6.5 ਸਪੀਕਿੰਗ ਚੋਂ 6 ਤੇ ਓਵਰਆਲ 6.5 ਬੈਂਡ ਹਾਸਿਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕੀਤਾ ਉਨ•ਾਂ ਦੱਸਿਆ ਕਿ ਸੰਸਥਾ ਵੱਲੋਂ ਵਿਦਿਆਰਥਣ ਬਹੁਤ ਹੀ ਵਧੀਆ ਸ਼ਾਂਤਮਈ ਮਾਹੌਲ ਤੇ ਵਧੀਆ ਢੰਗ ਨਾਲ ਪੜ•ਾਇਆ ਜਾ ਰਿਹਾ ਹੈ ਤਾ ਕਿ ਵਿਦਿਆਰਥੀ ਸ਼ਾਨਦਾਰ ਬੈਂਡ ਹਾਸਲ ਕਰ ਰਹੇ ਹਨ