ਗੁਰਦੁਆਰਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਓਂ 6 ਨਵੰਬਰ (ਅਮਿਤ ਖੰਨਾ) ਬਿਲਡਿੰਗ ਠੇਕੇਦਾਰ ਐਸੋਸੀਏਸ਼ਨ 133 ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ  ਜਿਸ ਵਿੱਚ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਸ ਤੋਂ ਬਾਅਦ ਹਵਨ ਕਰਵਾਇਆ ਗਿਆ  ਅਤੇ ਉਸ ਤੋਂ ਬਾਅਦ ਢਾਡੀ ਜਥਿਆਂ ਦੁਆਰਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ  ਇਸ ਮੌਕੇ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ  ਸਾਬਕਾ ਵਿਧਾਇਕ ਐਸਆਰ ਕਲੇਰ, ਸਰਦਾਰ ਕੰਵਲਜੀਤ ਸਿੰਘ ਮੱਲ੍ਹਾ ,ਵਿਧਾਇਕਾ ਸਰਬਜੀਤ ਕੌਰ ਮਾਣੂੰਕੇ,  ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ,  ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ,  ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ,  ਐਡਵੋਕੇਟ ਵਰਿੰਦਰ ਸਿੰਘ ਕਲੇਰ , ਅਤੇ ਹੋਰ ਵੀ ਇਲਾਕੇ ਦੀਆਂ ਪ੍ਰਸਿੱਧ ਸ਼ਖਸੀਅਤਾਂ ਪਹੁੰਚੀਆਂ  ਇਸ ਤੋਂ ਬਾਅਦ  ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆਅਤੇ ਸੁਰਜੀਤ ਸਿੰਘ ਖੁਰਲ ਵਾਸੀ ਕੈਨੇਡਾ ਵੱਲੋਂ  ਝੰਡੇ ਦੀ ਰਸਮ ਵੀ ਅਦਾ ਕੀਤੀ  ਗਈ  ਮਾਣਯੋਗ ਸ਼ਖ਼ਸੀਅਤ ਸੁਰਜੀਤ ਸਿੰਘ ਖਰਲ ਵਾਸੀ ਕੈਨੇਡਾ  ਨੂੰ ਵਿਸ਼ਵਕਰਮਾ ਐਵਾਰਡ ਅਤੇ ਗੁਰਦੁਆਰਾ ਵਿਸ਼ਵਕਰਮਾ ਮੰਦਰ ਦੇ ਪ੍ਰਧਾਨ ਸ ਦਰਸ਼ਨ ਸਿੰਘ ਸੱਗੂ ਨੂੰ ਰਾਮਗੜ੍ਹੀਆ ਵੈਲਫੇਅਰ ਕੌਂਸਲ ਵੱਲੋਂ  ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਮੈਂਬਰ ਠੇਕੇਦਾਰ ਜੋਗਿੰਦਰ ਸਿੰਘ ਗਾਬੜੀਆ  ਸਰਪ੍ਰਸਤ ਠੇਕੇਦਾਰ ਜਗਦੇਵ ਸਿੰਘ ਮਠਾਡ਼ੂ, ਸਰਪ੍ਰਸਤ  ਠੇਕੇਦਾਰ ਗੁਰਦੇਵ ਸਿੰਘ ਮੱਲਾ ਪ੍ਰਧਾਨ, ਠੇਕੇਦਾਰ ਬਲਵੀਰ ਸਿੰਘ ਸਿਵੀਆ ਖ਼ਜ਼ਾਨਚੀ, ਠੇਕੇਦਾਰ ਜਿੰਦਰ ਸਿੰਘ ਵਿਰਦੀ ਜਨਰਲ ਸਕੱਤਰ, ਠੇਕੇਦਾਰ ਰਾਜਿੰਦਰ ਸਿੰਘ ਰਿੰਕੂ ਮੀਤ ਪ੍ਰਧਾਨ,  ਠੇਕੇਦਾਰ ਗੁਰਮੇਲ ਸਿੰਘ ਮਠਾੜੂ, ਮੀਤ ਸੈਕਟਰੀ ਠੇਕੇਦਾਰ ਹਰਦਿਆਲ ਸਿੰਘ ਮੁੰਡੇ ਮੁੱਖ ਸਲਾਹਕਾਰ ,ਠੇਕੇਦਾਰ ਹਾਕਮ ਸਿੰਘ ਸੀਰਾ ਮੁੱਖ ਸਲਾਹਕਾਰ , ਠੇਕੇਦਾਰ ਗੁਰਚਰਨ ਸਿੰਘ ਘਟੋਡ਼ੇ ,ਠੇਕੇਦਾਰ ਤਰਲੋਚਨ ਸਿੰਘ ਸੀਰਾ, ਠੇਕੇਦਾਰ ਭਵਨਜੀਤ ਸਿੰਘ ਉੱਭੀ ,ਠੇਕੇਦਾਰ ਤਰਲੋਚਨ ਸਿੰਘ ਪਨੇਸਰ, ਠੇਕੇਦਾਰ ਰਾਜਵੰਤ ਸਿੰਘ ਸੱਗੂ, ਠੇਕੇਦਾਰ ਬਲਵਿੰਦਰ ਸਿੰਘ ਭੰਮਰਾ, ਠੇਕੇਦਾਰ ਜਸਬੀਰ ਸਿੰਘ ਧਾਲੀਵਾਲ, ਠੇਕੇਦਾਰ ਪਰਮਜੀਤ ਸਿੰਘ ਸਮਾਧੀਆ , ਸਰਵਣ ਸਿੰਘ ਧੰਜਲ ਪੀ ਕੇ  ਇਲੈਕਟ੍ਰੋਨਿਕ ਅਤੇ ਵਿਸ਼ਕਰਮਾ ਮੰਦਰ ਕਮੇਟੀ ਦੇ ਮੈਂਬਰ ਸਰਦਾਰ ਦਰਸ਼ਨ ਸਿੰਘ ਉੱਭੀ, ਸਰਪ੍ਰਸਤ ਸਰਦਾਰ ਜਸਵੰਤ ਸਿੰਘ ਸੱਗੂ ਸਰਪ੍ਰਸਤ, ਸਰਦਾਰ ਦਰਸ਼ਨ ਸਿੰਘ ਸੱਗੂ ਪ੍ਰਧਾਨ,  ਸਰਦਾਰ ਹਰਵਿੰਦਰ ਸਿੰਘ ਸੱਗੂ ਜਨਰਲ ਸਕੱਤਰ, ਸਰਦਾਰ ਹਰਜਿੰਦਰ ਸਿੰਘ ਮੁੱਧੜ ਮੀਤ ਪ੍ਰਧਾਨ, ਸਟੇਜ ਸੈਕਟਰੀ , ਅਤੇ ਰਾਮਗਡ਼੍ਹੀਆ ਵੈੱਲਫੇਅਰ ਕੌਂਸਲ ਦੇ ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ, ਸਰਦਾਰ ਦਰਸ਼ਨ ਸਿੰਘ ਸੱਗੂ ,ਸਰਪ੍ਰਸਤ ਸਰਦਾਰ ਬਲਵੰਤ ਸਿੰਘ ਪਨੇਸਰ ਸਰਪ੍ਰਸਤ ,ਸਰਦਾਰ ਹਾਕਮ ਸਿੰਘ ਸੀਰਾ ਪ੍ਰਧਾਨ ,ਸਰਦਾਰ ਸੁਰਜੀਤ ਸਿੰਘ ਐੱਸ ਡੀ ਓ ਖਜ਼ਾਨਚੀ ,ਸਰਦਾਰ ਹਰਜਿੰਦਰ ਸਿੰਘ ਮੁੱਦੜ ਜਨਰਲ ਸਕੱਤਰ, ਸਰਦਾਰ ਸਤਵਿੰਦਰ ਸਿੰਘ ਸੱਗੂ ਮੀਤ ਪ੍ਰਧਾਨ, ਸਰਦਾਰ ਕੁਲਵੰਤ ਸਿੰਘ ਜਗਦੇ ਸਾਬਕਾ ਪ੍ਰਧਾਨ , ਆਦਿ ਹਾਜ਼ਰ ਸਨ