#JanShaktiNewsPunjab #Jagraon #Barnala #Moga #Punjab #UK #USA #Canada #PunjabiNews

ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਪਿੰਡ ਵਜੀਦਕੇ ਕਲਾਂ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਚੈੱਕਅਪ ਕੈਂਪ ਲਗਾਇਆ 

500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਤੇ ਟੈਸਟ ਕੀਤੇ ਮਹਿਲ ਕਲਾਂ /ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਪਿੰਡ ਵਜੀਦਕੇ ਕਲਾਂ ਵਿਖੇ ਸਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ ,ਗ੍ਰਾਮ ਪੰਚਾਇਤ , ਨਗਰ ਨਿਵਾਸੀਆਂ ਵੱਲੋਂ ਐੱਨ ਆਰ ਆਈ ਰਾਜਿੰਦਰ ਸਿੰਘ ਸਮਰਾ,ਮਾ ਮਲਕੀਤ ਸਿੰਘ ਅਤੇ ਹਰਕਮਲ ਸਿੰਘ ਬਿੱਟੂ ਅਤੇ ਵਰਲਡ ਕੈਂਸਰ ਕੇਅਰ ਸੰਸਥਾ ਦੇ ਸਹਿਯੋਗ ਨਾਲ ਸਹੀਦ ਰਹਿਮਤ ਅਲੀ ਵਜੀਦਕੇ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਕੈਂਸਰ ਦੀ ਜਾਂਚ ਅਤੇ ਜਾਗਰੂਕਤਾ ਵਿਸ਼ਾਲ ਮੈਡੀਕਲ ਕੈਂਪ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਚ ਲਗਾਇਆ ਗਿਆ।ਇਸ ਦਾ ਉਦਘਾਟਨ ਭਾਈ ਪ੍ਰਤਾਪ ਸਿੰਘ ਕੈਰੋ ਤੇ ਕਲੱਬ ਅਹੁਦੇਦਾਰਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਸੰਸਥਾ ਦੇ ਡਾਕਟਰੀ ਟੀਮ ਦੇ ਇੰਚਾਰਜ ਰਮਨਦੀਪ ਕੌਰ,ਵਿਪਨ ਚੌਧਰੀ, ਡਾ ਆਭਾ ਸੋਰੀ, ਡਾ ਰੂਪਾਸੀ...

ਅਰਵਿੰਦ ਕੇਜਰੀਵਾਲ ਦੀ ਜਿੱਤ ਜਿੰਦਾ ਜ਼ਮੀਰ ਦੀ ਜਿੱਤ ਹੈ।ਕੁਲਵੰਤ ਪੰਡੋਰੀ,ਗੁਰਮੀਤ ਹੇਅਰ

ਮਹਿਲ ਕਲਾਂ /ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਅਗਵਾਹੀ ਹੇਠ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਤ ਪਾਰਟੀ ਆਗੂਆਂ ਤੇ ਵਰਕਰਾਂ ਨੇ ਅਨਾਜ ਮੰਡੀ ਮਹਿਲ ਕਲਾਂ ਵਿਖੇ ਇਕੱਠੇ ਹੋ ਕੇ ਜਿੱਤ ਦੀ ਖ਼ੁਸ਼ੀ ਵਿੱਚ ਇੱਕ ਜੇਤੂ ਮਾਰਚ ਬਾਜ਼ਾਰਾਂ ਵਿੱਚੋਂ ਢੋਲ ਧਮਾਕਿਆਂ ਦੀ ਗੂੰਜ ਵਿੱਚ ਪਿੰਡ ਮਹਿਲ ਖੁਰਦ ਤੇ ਪੰਡੋਰੀ ਵਿਖੇ ਪੁੱਜਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਮਹਿਲ ਕਲਾਂ /ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਲੱਬਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਕਵੀਸ਼ਰੀ ਭਾਈ ਹਾਕਮ ਸਿੰਘ ਦੀਵਾਨਾਂ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ । ਨਗਰ ਕੀਰਤਨ ਚ ਸਰਤਾਜ ਫੌਜੀ ਪਏ ਬੈਂਡ ਝੋਰੜਾਂ ਦੀ ਪਾਰਟੀ ਵੱਲੋਂ ਵੱਖ -ਵੱਖ ਤਰ੍ਹਾਂ ਦੇ ਕਰਤੱਵ ਦਿਖਾਏ ਗਏ । ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ ਵੱਖ ਪੜਾਵਾਂ ਤੇ ਸ਼ਾਨਦਾਰ ਸਵਾਗਤ ਕੀਤਾ, ਅਤੇ ਤਰ੍ਹਾਂ...

ਅਤਿ ਵੱਡਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਅਖੀਰਲੇ ਦਿਨ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ 

ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਜ ਲੱਖ ਦਾ ਐਲਾਨ, ਬੀਬੀ ਘਨੌਰੀ ਨੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਚਾਰ ਲੱਖ ਦਾ ਚੈੱਕ ਕੀਤਾ ਭੇਟ। ਮਹਿਲ ਕਲਾਂ / ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਪਿੰਡ ਕੁਤਬਾ ਵਿਖੇ ਅਤਿ ਵੱਡਾ ਘੱਲੂਘਾਰਾ ਦੇ ਪੈਂਤੀ ਹਜ਼ਾਰ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਚ ਮਨਾਏ ਜਾਂਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੇ ਅਖੀਰਲੇ ਦਿਨ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ । ਇਸ ਮੌਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ, ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਆਦਿ ਸ਼ਾਮਲ ਹੋਏ । ਇਸ ਮੌਕੇ ਸੰਗਤ ਨੂੰ ਸੰਬੋਧਨ...

ਅਤਿ ਵੱਡਾ ਘੱਲੂਘਾਰਾ  ਕੁਤਬਾ ਬਾਹਮਣੀਆਂ ਦੇ ਸ਼ਹੀਦਾਂ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ 

ਮਹਿਲ ਕਲਾਂ /ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਇੱਥੋਂ ਨਜਦੀਕੀ ਪਿੰਡ ਕੁਤਬਾ ਬਾਹਮਣੀਆਂ ਸਥਿੱਤ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਵਿਖੇ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ 35 ਹਜ਼ਾਰ ਸਿੰਘ ਸਿੰਘਣੀਆਂ ਅਤੇ ਭੁਚੰਗੀਆਂ ਦੀ ਯਾਦ ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਵੱਖ ਵੱਖ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ । ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਜੋ ਵੀ ਯੋਧੇ ਹੋਏ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ।ਇਸ ਲਈ ਸ਼੍ਰੋਮਣੀ ਕਮੇਟੀ ਇਨ੍ਹਾਂ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਪ੍ਰਤੀ ਵਚਨ ਵੱਧ ਹੈ । ਉਨ੍ਹਾਂ ਕਿਹਾ ਕਿ ਵਿਰੋਧੀਆਂ...

ਪਿੰਡ ਚੰਨਣਵਾਲ ਵਿਖੇ ਸਲਾਨਾ ਕਬੱਡੀ ਕੱਪ 19 ਅਤੇ 20  ਫਰਵਰੀ ਨੂੰ-ਧਾਲੀਵਾਲ

ਬਾਬਾ ਘਾਲਾ ਸਿੰਘ ਜੀ ਨੇ ਕੀਤਾ ਆਪਣੇ ਜੱਦੀ ਪਿੰਡ ਚੰਨਣਵਾਲ ਦੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਮਹਿਲ ਕਲਾਂ ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਗਰਾਮ ਪੰਚਾਇਤ ਪਿੰਡ ਚੰਨਣਵਾਲ ਵੱਲੋਂ ਅੈਨ ਆਰ ਆਈ ਵੀਰਾਂ ,ਸਤਿਕਾਰ ਕਮੇਟੀ ਅਤੇ ਸਮੂਹ ਓੁਪਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸਹਿਯੋਗ ਨਾਲ ਦੋ ਰੋਜਾ ਸਾਨਦਾਰ ਕਬੱਡੀ ਕੱਪ ਮਿਤੀ 19 ਅਤੇ 20 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਓੁਪਾ ਖੇਡ ਸਟੇਡੀਅਮ ਪਿੰਡ ਚੰਨਣਵਾਲ ਵਿਖੇ ਕਰਵਾੲੇ ਜਾ ਰਹੇ ਖੇਡ ਮੇਲੇ ਦਾ ਪੋਸਟਰ ਰਿਲੀਜ਼ ਕੀਤਾ ਗਿਆ । ਜਿਸ ਦਾ ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਜੀ ਮੁੱਖੀ ਨਾਨਕਸਰ ਠਾਠ ਕਲੇਰਾਂ ਵੱਲੋਂ ਪੋਸਟਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਕਬੱਡੀ ਕੱਪ ਦੇ ਪਹਿਲੇ ਦਿਨ 19 ਫਰਵਰੀ...

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਉਕਤ ਵਿਵਾਦ ਨੂੰ ਸੁਲਝਾਉਣ ਦੇ ਲਈ ਗੰਭੀਰ ਨਹੀਂ ਹਨ- ਭਾਈ ਲੋਗੋਂਵਾਲ

ਕਿਹਾ- ਢੀਡਸਾ ਪਰਿਵਾਰ ਦੀ ਪਹਿਚਾਣ ਅਕਾਲੀ ਦਲ ਕਰਕੇ ਹੀ ਬਣੀ ਮਹਿਲ ਕਲਾਂ /ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਿੱਖ ਮੁੱਦੇ ਅਤੇ ਕੌਮੀ ਮਰਿਆਦਾ ਤੇ ਛਿੜੇ ਵਾਦ ਵਿਵਾਦ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਕੇ ਸੱਚਾਈ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਬਲਦੇਵ ਸਿੰਘ ਗਾਗੇਵਾਲ ਦੇ ਦਫ਼ਤਰ ਮਹਿਲ ਕਲਾਂ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਉਕਤ ਵਿਵਾਦ ਨੂੰ ਸੁਲਝਾਉਣ ਦੇ ਲਈ ਗੰਭੀਰ ਨਹੀਂ ਹਨ, ਜਿਸ ਕਰਕੇ ਉਹ ਕਈ...

ਥਾਣਾ ਟੱਲੇਵਾਲ ਦੇ ਸਾਹਮਣੇ ਦੀਵਾਨਾ ਪਿੰਡ ਵਾਸੀਆਂ ਵੱਲੋਂ ਧਰਨਾ ਦਿੱਤਾ ਗਿਆ

ਬਰਨਾਲਾ, ਫ਼ਰਵਰੀ 2020-(ਗੁਰਸੇਵਕ ਸੋਹੀ)- ਬੀਤੇ ਦਿਨੀਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਡਰਾਈਵਰ ਦੀ ਕੀਤੀ ਕੁੱਟਮਾਰ ਦੇ ਮਾਮਲੇ ਦੇ ਵਿੱਚ ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਚਾਰ ਵਿਆਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਜਿਸ ਦੇ ਵਿਰੋਧ ਵਿੱਚ ਪਿੰਡ ਦੀਵਾਨੇ ਦੇ ਵਾਸੀਆਂ ਵੱਲੋਂ ਥਾਣੇ ਅੱਗੇ ਧਰਨਾ ਲਾਇਆ ਗਿਆ। ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਡਰਾਈਵਰ ਹਰਜੀਤ ਸਿੰਘ ਨੇ ਦੱਸਿਆ ਜਦੋਂ ਮੈਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਲੈ ਕੇ ਪਿੰਡ ਨਰੈਣਗੜ੍ਹ ਸੋਹੀਆਂ ਨੂੰ ਜਾ ਰਿਹਾ ਸੀ ਕਾਰ ਚਾਲਕ ਪ੍ਰਦੀਪ ਕੁਮਾਰ ਨੇ ਮੇਰੀ ਬੱਸ ਅੱਗ ਕਾਰ ਕਰ ਦਿੱਤੀ ਜਦੋਂ ਸੋਹੀਆਂ ਵਾਲੇ ਅੱਡੇ ਤੇ ਰੋਕ ਕੇ ਪੁੱਛਿਆ ਤਾਂ ਦੋਵੇਂ ਜਾਣੇ ਗਾਲੀ ਗਲੋਚ ਹੋ ਗਏ ਫੇਰ ਦੀਵਾਨਾਂ ਦੇ ਬੱਸ ਅੱਡੇ ਤੇ ਪ੍ਰਦੀਪ ਕੁਮਾਰ ਅਤੇ ਉਸ ਦੇ ਸਾਥੀਆਂ ਵੱਲੋਂ ਬੱਸ ਵਿੱਚ ਚੜ੍ਹ ਕੇ ਮੇਰੀ ਕੁੱਟਮਾਰ...

ਕਬੱਡੀ ਖੇਡ ਜਗਤ ਦਾ ਸਿਰਤਾਜ ਸ਼ਹੀਦ ਬਚਨ ਸਿੰਘ ਅੰਤਰਰਾਸ਼ਟਰੀ ਕਬੱਡੀ ਕੱਪ ਦਿੜ੍ਹਬਾ

47ਵਾਂ ਦੋ ਰੋਜ਼ਾ ਕਬੱਡੀ ਕੱਪ 9 ਅਤੇ 10 ਫਰਵਰੀ ਨੂੰ ਦਿੜ੍ਹਬਾ ਮੰਡੀ ਖੇਡ ਸਟੈਡੀਅਮ ਵਿਖੇ ਦਿੜ੍ਹਬਾ ਮੰਡੀ/ਸੰਗਰੂਰ, ਫ਼ਰਵਰੀ 2020- (ਹਰਜਿੰਦਰ ਸਿੰਘ ਜਵੰਦਾ/ਮਨਜਿੰਦਰ ਗਿੱਲ )- ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਦਿੜ੍ਹਬਾ ਮੰਡੀ ਵਿਖੇ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਐਨ.ਆਰ.ਆਈ ਕਰਨ ਘੁਮਾਣ ਕਨੈਡਾ ਅਤੇ ਪ੍ਰਧਾਨ ਗੁਰਮੇਲ ਸਿੰਘ ਹੁਰਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਅੱਜ ਕਬੱਡੀ ਖੇਡ ਜਗਤਚ ਇਕ ਵੱਡਾ ਨਾਂਅ ਵਜੋਂ ਜਾਣੀਆਂ ਜਾਂਦਾ ਹੈ। ਇਹ ਕਬੱਡੀ ਕੱਪ ਕਰਨ ਘੁਮਾਣ ਕਨੈਡਾ ਅਤੇ ਉਨਾਂ ਦੀ ਟੀਮ ਦੀ ਮਿਹਨਤ ਸਦਕਾ ਕਈ ਪੱਖੋਂ ਜਿਵੇਂ ਕਿ ਦਰਸ਼ਕਾਂ ਦੇ ਵੱਡੇ ਇਕੱਠ ਤੇ ਅੰਤਰਰਾਸ਼ਟਰੀ ਟੀਮਾਂ ਅਤੇ ਉੱਚ ਕੋਟੀ ਦੇ ਗਾਇਕਾਂ ਦੀ ਸ਼ਮੂਲੀਅਤ ਪੱਖੋਂ ਕਬੱਡੀ ਜਗਤ ਚ ਪਹਿਲੇ ਸਥਾਨ ਤੇ ਹੈ। ਇਸ ਸਾਲਦਾ...

ਇਲਾਕੇ ਦੀ ਮਸਹੂਰ ਸੰਸਥਾ ਡ੍ਰੀਮਿੰਗ ਐਵਰੌਡ ਨੇ ਸਿਮਰਨਜੋਤ ਕੌਰ ਦਾ ਸੁਪਨਾ ਪੂਰਾ ਕੀਤਾ

ਬੱਧਨੀ ਕਲਾਂ/ਮੋਗਾ,ਫ਼ਰਵਰੀ 2020-(ਗੁਰਸੇਵਕ ਸੋਹੀ)- ਇਲਾਕੇ ਦੀ ਬਹੁਤ ਹੀ ਮਸ਼ਹੂਰ ਸੰਸਥਾ ਡ੍ਰੀਮਿੰਗ ਐਵਰੌਡ ਨੇ ਸਿਮਰਨਜੋਤ ਕੌਰ ਪਿੰਡ ਖੋਟੇ (ਮੋਗਾ)ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾ ਕੇ ਉਸ ਦੇ ਸੁਪਨਿਆਂ ਨੂੰ ਥੋੜ੍ਹੇ ਹੀ ਸਮੇਂ ਵਿੱਚ ਪੂਰਾ ਕੀਤਾ।ਇਹ ਸੰਸਥਾ ਬੱਧਨੀ ਕਲਾਂ ਟੈਲੀਫੋਨ ਐਕਸਚੇਂਜ ਕੋਲ ਜੀਟੀ ਰੋਡ ਪਰ ਸਥਿਤ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੈ ਇਲਾਕੇ ਅੰਦਰ ਬਹੁਤ ਹੀ ਵਧੀਆ ਤਰੀਕੇ ਨਾਲ ਹਰ ਕਿਸੇ ਦਾ ਸੁਪਨਾ ਪੂਰਾ ਕੀਤਾ ਜਾਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਮ, ਡੀ ਚਰਨਜੀਤ ਸਿੰਘ ਸੋਨੂੰ ਨੇ ਦੱਸਿਆ ਹੈ ਕਿ ਸਿਮਰਨਜੋਤ ਕੌਰ ਨੇ ਆਪਣੀ ਲਗਨ ਮਿਹਨਤ ਨਾਲ 6.0 ਬੈਂਡ ਪ੍ਰਾਪਤ ਕਰਕੇ ਸਾਡੀ ਡ੍ਰੀਮਿੰਗ ਐਵਰੋਡ ਸੰਸਥਾ ਦੇ ਕੋਲ ਫੈਲ ਲਗਵਾਈ ਮਿਹਨਤੀ ਸਟਾਫ ਹੋਣ ਕਰਕੇ ਹੀ ਸਿਮਰਨਜੋਤ ਦਾ ਸੁਪਨਾ ਪੂਰਾ ਹੋਇਆ ਅਤੇ ਸੰਸਥਾ...