Shiromani Akali Dal

ਸੁਖਬੀਰ ਬਾਦਲ ਵੱਲੋਂ ਜਿਲਾ ਅਕਾਲੀ ਜਥਾ ਬਠਿੰਡਾ (ਦਿਹਾਤੀ) ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਅਕਾਲੀ ਜਥਾ ਬਠਿੰਡਾ(ਦਿਹਾਤੀ) ਦੇ ਪ੍ਰਧਾਨ ਸ. ਜਗਦੀਪ ਸਿੰਘ ਨਕਈ ਅਤੇ ਜਿਲੇ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਿਲਾ ਅਕਾਲੀ ਜਥਾ ਬਠਿੰਡਾ (ਦਿਹਾਤੀ) ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਦੱਸਿਆ ਕਿ ਜਿਲਾ ਬਠਿੰਡਾ (ਦਿਹਾਤੀ) ਦੇ ਜਥੇਬੰਦਕ ਢਾਂਚੇ ਵਿੱਚ ਸਭ ਵਰਗਾਂ ਨੂੰ ਨੁੰਮਾਇੰਦਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਇਸ ਜਥੇਬੰਦੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :- ਜਿਲਾ ਅਕਾਲੀ ਜਥਾ ਬਠਿੰਡਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ: ਸ. ਗੁਰਪ੍ਰੀਤ ਸਿੰਘ ਮਲੂਕਾ, ਸ ਕੌਰ ਸਿੰਘ ਜਵੰਧਾ ਭਾਈਰੂਪਾ...