Amritsar

International Women's Day || ਮਹਿਲਾ ਦਿਵਸ || Jan Shakti News

International Women's Day is held on March 8th every year. It's a day when we celebrate the amazing social, cultural, economic and political achievements of women - while also campaigning for greater progress towards gender equality.

ਸ਼ ਸ਼ਾਮ ਸਿੰਘ ਅਟਾਰੀਵਾਲਾ ਸਭਰਾਵਾਂ ਦੇ ਮੈਦਾਨ ਵਿਚ ਸ਼ਹਾਦਤ 10 ਫਰਵਰੀ 1846

10 ਫਰਵਰੀ 1846 ਨੂੰ ਆਜ਼ਾਦੀ ਦਾ ਪੁਜਾਰੀ, ਦੇਸ਼ ਤੋਂ ਮਰ ਮਿਟਣ ਵਾਲਾ ਤੇ ਕੁਰਬਾਨੀ ਦਾ ਦੇਵਤਾ ਸ਼ਹੀਦ ਹੋ ਕੇ ਸੱਚਖੰਡ ਨਿਵਾਸ ਕਰ ਗਿਆ ਕਹਿਣੀ ਤੇ ਕਰਨੀ ਦਾ ਬਲੀ ਸਿੰਘ ਸੂਰਮਾ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ 9 ਫਰਵਰੀ, 1846 ਨੂੰ ਸਭਰਾਵਾਂ ਦ ਜੰਗ ਦੇ ਮੈਦਾਨ ਵਿੱਚ ਪੁੱਜਾ। ਸਤਲੁਜ ਦਰਿਆ ਪਾਰ ਅੱਜ ਦੇ ਦਿਨ 10 ਫਰਵਰੀ 1846 ਨੂੰ ਜੰਗ ਸ਼ੁਰੂ ਹੋਈ , ਪਰ ਗ਼ਦਾਰ ਤੇਜਾ ਸਿੰਹੁ ਤੇ ਭਈਆ ਲਾਲ ਸਿੰਹੁ ਨੇ ਐਨ ਉਸ ਵੇਲੇ ਗ਼ਦਾਰੀ ਕੀਤੀ ਜਦੋਂ ਸਿੱਖ ਫੌਜ ਨੇ ਅੰਗਰੇਜ਼ ਫੌਜਾਂ ਦੇ ਪੈਰ ਜੰਗ ਦੇ ਮੈਦਾਨ ਵਿੱਚੋਂ ਉਖਾੜ ਦਿੱਤੇ ਸਨ| ਸਿੱਖ ਫੌਜਾਂ ਦੀ ਲਗ-ਪਗ ਜਿੱਤ ਹੋ ਚੁੱਕੀ ਸੀ ਪਰ ਇਨ੍ਹਾਂ ਗ਼ਦਾਰਾਂ ਨੇ ਸਿੱਖ ਫੌਜਾਂ ਦਾ ਬਰੂਦ ਅਸਲਾ ਅਤੇ ਗੋਲੀ ਸਿੱਕਾ ਬੰਦ ਕਰ ਦਿੱਤਾ ਅਤੇ ਆਪ ਜੰਗ ਦਾ ਮੈਦਾਨ ਛੱਡ ਕੇ ਭੱਜਦੇ ਹੋਏ ਦਰਿਆ ’ਤੇ ਬਣਿਆ ਬੇੜੀਆਂ ਦਾ ਪੁਲ ਵੀ...

ਸ੍ਰੀ ਹਰਿਮੰਦਰ ਸਾਹਿਬ ’ਚ ਸੀਐੱਨਜੀ ਪਾਈਪ ਲਾਈਨ ਦਾ 95 ਫੀਸਦੀ ਕੰਮ ਮੁਕੰਮਲ

ਅੰਮ੍ਰਿਤਸਰ, 14 ਜਨਵਰੀ : ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਘਰ ਵਿਚ ਜਲਦੀ ਹੀ ਐੱਲਪੀਜੀ ਗੈਸ ਸਿਲੰਡਰ ਦੀ ਥਾਂ ਹੁਣ ਪਾਈਪ ਸਪਲਾਈ ਰਾਹੀਂ ਸੀਐੱਨਜੀ (ਕੰਪਰੈਸਡ ਨੈਚੁਰਲ ਗੈਸ) ਮਿਲਣੀ ਸ਼ੁਰੂ ਹੋ ਜਾਵੇਗੀ ਜਿਸ ਨਾਲ ਗੁਰੂ ਘਰ ਵਿਚੋਂ ਪ੍ਰਦੂਸ਼ਣ ਹੋਰ ਘਟੇਗਾ। ਇਹ ਯੋਜਨਾ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਹੇਠ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਗੁਜਰਾਤ ਰਾਜ ਪੈਟਰੋਲੀਅਮ ਨਿਗਮ ਵਲੋਂ ਇਸ ਸ਼ਹਿਰ ਵਿਚ ਗੈਸ ਪਾਈਪ ਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਵਿਚ ਲਗਪਗ 13 ਕਿਲੋਮੀਟਰ ਖੇਤਰ ਵਿਚ ਸੀਐੱਨਜੀ ਗੈਸ ਪਾਈਪ ਲਾਈਨ ਵਿਛਾਉਣ ਦਾ ਟੀਚਾ ਹੈ ਜਿਸ ਵਿਚੋਂ 50 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ। ਹਰਿਮੰਦਰ ਸਾਹਿਬ ਦੇ ਲੰਗਰ ਘਰ ਤਕ ਪਾਈਪ ਲਾਈਨ ਵਿਛਾਉਣ ਦਾ ਕੰਮ ਲਗਪਗ ਖਤਮ ਹੋਣ ਕੰਢੇ ਹੈ। ਯੋਜਨਾ ਤਹਿਤ ਮਾਰਚ ਮਹੀਨੇ ਤਕ ਲੰਗਰ ਘਰ...