UK

ਜਗਰਾਓਂ ਪ੍ਰਾਇਵੇਟ ਸਕੂਲ ਐਸੋਸੀਏਸ਼ਨ ਜੇਵੇਗੀ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਮਾਪਿਆਂ ਨੂੰ ਰਾਹਤ

ਉੱਡਣਾ ਅਸਾਂ ਇਕੱਠੇ ਹੋ ਕੇ, ਬਣ ਜਾਣਾਂ ਹੈ ਡਾਰ ਅਸੀਂ, ਥੋੜ੍ਹਾ-ਥੋੜ੍ਹਾ ਚੁੱਕ ਲਵਾਂਗੇ ਇੱਕ ਦੂਜੇ ਦਾ ਭਾਰ ਅਸੀਂ ਜਗਰਾਓਂ/ਲੁਧਿਆਣਾ, ਜੁਲਾਈ 2020 ( ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ)-ਕਰੋਨਾ ਮਹਾਂਮਾਰੀ ਦੌਰਾਨ ਪੰਜਾਬ ਭਰ ਵਿਚ ਬੰਦ ਕਰ ਦਿਤੇ ਗਏ ਸਿੰਖਿਆ ਸੰਸਥਾਨਾ ਕਰਕੇ ਸਕੂਲਾਂ ਨੂੰ ਫੀਸ ਦੇਣ ਜਾਂ ਨਾ ਦੇਣ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲਾਂ ਵਿਚਕਾਰ ਇਕ ਖਾਈ ਬਣ ਗਈ ਸੀ ਜਿਸਦਾ ਲਾਭ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰਾਂ ਵਲੋਂ ਆਪਣੀਆਂ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਸਨ। ਜਿਸ ਕਾਰਨ ਦੋਵਾਂ ਧਿਰਾਂ ਵਲੋਂ ਇਸ ਮਾਮਲੇ ਨੂੰ ਹਾਈ ਕੋਰਟ ਵਿਚ ਲੈ ਜਾਇਆ ਗਿਆ। ਮਾਣਯੋਗ ਹਾਈਕੋਰਟ ਵਲੋਂ ਸਕੂਲਾਂ ਦੇ ਹੱਕ ਲਿਚ ਸੁਣਾਏ ਗਏ ਫੈਸਲੇ ਤੋਂ ਬਾਅਦ ਜਗਰਾਓਂ ਸਕੂਲਜ਼ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ਹੋਈ ਜਿਸ ਵਿੱਚ ਵੱਖ...

ਐਸ. ਡੀ. ਐਮ. ਜੀ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਸਮਾਗਮ ਦਾ ਆਯੋਜਨ

ਕਰੋਨਾ ਮਹਾਂਮਾਰੀ ਦੌਰਾਨ ਅਹਿਮ ਭੂਮਿੰਕਾ ਨਿਭਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਜਗਰਾਉਂ/ਲੁਧਿਆਣਾ, ਜੁਲਾਈ 2020 ( ਸਤਪਾਲ ਸਿੰਘ ਦੇਹਰਕਾ/ਚਰਨਜੀਤ ਸਿੰਘ ਚੰਨ/ ਮਨਜਿੰਦਰ ਗਿੱਲ )-ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਮਿਸ਼ਨ ਫਤਿਹ ਤਹਿਤ ਸਬ ਡਵੀਜ਼ਨ ਪੱਧਰ ਦਾ ਸਮਾਗਮ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਜਗਰਾਉਂ ਵਿਖੇ ਕਰਵਾਇਆ ਗਿਆ। ਜਿਸ ਵਿੱਚ ਨਰਿੰਦਰ ਸਿੰਘ ਧਾਲੀਵਾਲ ਉਪ ਮੰਡਲ ਮੈਜਿਸਟਰੇਟ, ਜਗਰਾਉਂ ਅਤੇ ਕਰਨਜੀਤ ਸਿੰਘ ਸੋਨੀ ਗਾਲਿਬ ਪ੍ਰਧਾਨ ਜ਼ਿਲ੍ਹਾ ਕਾਂਗਰਸ ਲੁਧਿਆਣਾ (ਦਿਹਾਤੀ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਐਸ. ਡੀ. ਐਮ. ਧਾਲੀਵਾਲ ਨੇ ਸਬ ਡਵੀਜ਼ਨ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕੋਰੋਨਾ ਮਹਾਂਮਾਰੀ ਤੋਂ ਬਚਾਅ...

ਹਲਵਾਰਾ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਕੰਮ ਦੋ ਹਫ਼ਤੇ ਵਿੱਚ ਹੋਵੇਗਾ ਸ਼ੁਰੂ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਵਿਕਸਤ ਕੀਤੇ ਜਾਣ ਵਾਲੇ ਖੇਤਰ ਦਾ ਦੌਰਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਪਿੰਡ ਐਤੀਆਣਾ/ਲੁਧਿਆਣਾ, ਜੁਲਾਈ 2020( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ``ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਵਿਖੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਾਉਣ ਲਈ ਲੋੜੀਂਦੇ ਬੁਨਿਆਦੀ ਢਾਂਚਾ ਵਿਕਾਸ ਕੰਮ ਦੀ ਸ਼ੁਰੂਆਤ ਅਗਲੇ ਦੋ ਹਫਤਿਆਂ ਵਿੱਚ ਕਰਵਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਨੂੰ ਚੌੜੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਹਵਾਈ ਅੱਡੇ ਦੀ ਚਾਰਦੀਵਾਰੀ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਬਾਰੇ ਹਦਾਇਤ ਕੀਤੀ ਗਈ ਹੈ। ਸ਼ਰਮਾ ਨੇ ਅੱਜ ਇਸ ਹਵਾਈ ਅੱਡੇ ਦੇ ਅੰਤਰਰਾਸ਼ਟਰੀ ਉਡਾਣਾਂ ਲਈ ਵਿਕਸਤ ਕੀਤੇ ਜਾਣ ਵਾਲੇ ਖੇਤਰ ਦਾ ਦੌਰਾ ਕੀਤਾ।...

ਬਲਾਕ ਦੋਰਾਹਾ ਦੇ ਹਰੇਕ ਪਿੰਡ ਵਿੱਚ ਲੱਗੇਗਾ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ

ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 2.97 ਕਰੋੜ ਰੁਪਏ ਮਨਜੂਰ ਦੋਰਾਹਾ, ਜੁਲਾਈ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- )-ਗਿੱਲੇ ਅਤੇ ਸੁੱਕੇ ਕੂੜੇ ਦੇ ਸੁਚਾਰੂ ਅਤੇ ਸਹੀ ਪ੍ਰਬੰਧਨ ਵਿੱਚ ਕੀਤੇ ਜਾ ਰਹੇ ਲਾਮਿਸਾਲ ਕੰਮ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਲਾਕ ਦੋਰਾਹਾ ਨੂੰ ਇਸ ਖੇਤਰ ਵਿਚ ਮਾਡਲ ਬਲਾਕ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਬਲਾਕ ਦੇ ਹਰੇਕ ਪਿੰਡ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕਰਨ ਲਈ ਵਿਭਾਗ ਵਲੋਂ 2.97 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਲਕਾ ਪਾਇਲ ਦੇ ਵਿਧਾਇਕ ਸ੍ਰ ਲਖਬੀਰ ਸਿੰਘ ਲੱਖਾ ਨੇ ਦੱਸਿਆ ਕਿ ਮਗਨਰੇਗਾ ਅਤੇ ਪੰਚਾਇਤ ਫੰਡਾਂ ਨਾਲ ਇਹ ਪ੍ਰੋਜੈਕਟ ਬਲਾਕ ਦੇ 13...

ਸਬ ਸੈਂਟਰ ਧਨੇਰ ਵਿਖੇ ਡੇਂਗੂ. ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। 

ਮਹਿਲ ਕਲਾਂ /ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਦੇ ਡਾ. ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਹਰਜਿੰਦਰ ਸਿੰਘ ਆਂਡਲੂ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਧਨੇਰ ਵਿਖੇ ਡੇਂਗੂ. ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਸੋਸ਼ਲ ਡਿਸਟੇਂਸ ਦਾ ਧਿਆਨ ਰੱਖਦੇ ਹੋਏ ਲੋਕਾਂ ਨੂੰ ਸਮਝਾਇਆ ਕਿ ਗਰਮੀ ਦਾ ਮੌਸਮ ਹੋਣ ਕਰਕੇ ਮੱਛਰਾਂ ਦੀ ਭਰਮਾਰ ਬਹੁਤ ਜ਼ਿਆਦਾ ਹੈ।ਹਰ ਹਫ਼ਤੇ ਕੂਲਰਾਂ ਨੂੰ ਸਾਫ਼ ਕਰ ਕੇ ਪਾਣੀ ਪਾਇਆ ਜਾਵੇ। ਘਰਾਂ ਦੀ ਛੱਤ ਉੱਪਰ ਪਏ ਬਰਤਨਾਂ ਵਿੱਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ।...

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ

ਮਹਿਲ ਕਲਾਂ /ਬਰਨਾਲਾ -ਜੂਨ 2020 (ਗੁਰਸੇਵਕ ਸੋਹੀ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਗੁਰਵਿੰਦਰ ਸਿੰਘ ਬਲਾਕ ਪ੍ਰਧਾਨ ਗਹਿਲ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜੋ 17 ਮਈ ਨੂੰ ਪੁਲਿਸ ਦੇ ਕਹਿਣ ਮੁਤਾਬਿਕ ਐਕਸੀਡੈਂਟ ਹੋਇਆ ਸੀ। ਉਸ ਦੇ ਸਬੰਧ ਵਿੱਚ ਪੁਲੀਸ ਕਿਸਾਨ ਆਗੂਆਂ ਦੇ ਘਰ ਛਪੇਮਾਰੀ ਕਰ ਰਹੀ ਹੈ। ਜਦ ਕਿ ਉਹ ਕਤਲ ਨਹੀਂ ਹੋਇਆ ਉਹ ਐਕਸੀਡੈਂਟ ਹੋਇਆ ਦਰੱਖਤ ਵਿੱਚ ਵੱਜਕੇ ਇਸ ਗੱਲ ਨੂੰ ਡੇਢ ਮਹੀਨਾ ਹੋ ਗਿਆ ਹੈ। ਫਿਰ ਵੀ ਅਧਿਕਾਰੀਆਂ ਨੂੰ ਮਿਲਣ ਦੇ ਬਾਅਦ ਵੀ ਪੁਲਿਸ ਦਾ ਇਹੀ ਵਤੀਰਾ ਹੈ ਜਦ ਐਕਸੀਡੈਂਟ- ਜਾਂ -ਘਟਨਾ ਵਾਲੀ ਜਗ੍ਹਾ ਤੇ ਐਸਐਚਓ ਟੱਲੇਵਾਲ ਮੌਜੂਦ ਸਨ। ਜੇਕਰ ਪੁਲਿਸ ਨੇ ਕੋਈ ਨਾਜਾਇਜ਼ ਪਰਚਾ ਕੀਤਾ ਜਾਂ ਕਿਸੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕੀਤਾ ਤਾਂ ਥਾਣਾ ਟੱਲੇਵਾਲ ਦਾ ਘਿਰਾਓ...

ਮਹਿਲ ਕਲਾਂ ਸਰਪੰਚ ਦੇ ਹੱਕ ਵਿੱਚ ਆਇਆ ਸ੍ਰੋਮਣੀ ਅਕਾਲੀ ਦਲ (ਅ)

ਝੂਠੇ ਕੇਸ ਵਿੱਚ ਸਰਪੰਚ ਬਲੌਰ ਸਿੰਘ ਕਲੇਰ ਨੂੰ ਉਲਝਾਇਆ ਜਾ ਰਿਹਾ ਹੈ-ਆਗੂ ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ) ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ ਦੇ ਹੱਕ ਵਿੱਚ ਅੱਜ ਸ੍ਰੋਮਣੀ ਅਕਾਲੀ ਦਲ (ਅ) ਵੱਲੋਂ ਜਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਛੰਦੜਾ ਅਤੇ ਸੂਬਾਈ ਆਗੂ ਵਰਿੰਦਰ ਸਿੰਘ ਸੇਖੋਂ ਨੇ ਵਿਸੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਛੰਦੜਾ, ਵਰਿੰਦਰ ਸਿੰਘ ਸੇਖੋਂ, ਜਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ।...

ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਲੱਖਾ ਵਿਖੇ ਕੇਦਰ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ

ਪੈਟਰੋਲ ਤੇ ਡੀਜਲ ਦੀਆ ਕੱਚੇ ਤੇਲ ਦੀਅ ਕੀਮਤਾ ਅਨੁਸਾਰ ਘੱਟ ਕੀਤੀਆ ਜਾਣ-ਬੂਟਾ ਸਿੰਘ ਚਕਰ ਹਠੂਰ 2ਜੁਲਾਈ (ਨਛੱਤਰ ਸੰਧੂ) ਕਿਸਾਨ ਜੱਥੇਬੰਦੀਆˆ ਵਲੋˆ ਪੈਟਰੌਲ ਤੇ ਡੀਜਲ ਦੀਆˆ ਵਧ ਰਹੀਆˆ ਕੀਮਤਾˆ ਖਿਲਾਫ ਪੈਟਰੌਲ ਪੰਪਾˆ ਅੱਗੇ ਧਰਨੇ ਦਿੱਤ ਜਾ ਰਹੇ ਹਨੇ।ਪੰਜਾਬ ਦੀਆˆ ਸ਼ੰਘਰਸਸੀਲ ਕਿਸਾਨ ਜਥੇਬੰਦੀਆˆ ਦੇ ਸੱਦੇ ਤਹਿਤ ਅਕਾਲ ਫਿਿਲੰਗ ਸਟੇਸਨ ਪਿੰਡ ਲੱਖਾ ਅੱਗੇ ਪੰਜਾਬ ਕਿਸਾਨ ਯੂਨੀਅਨ ਵੱਲੋˆ ਪੈਟਰੌਲ ਅਤੇ ਡੀਜਲ ਦੀਆˆ ਕੀਮਤਾˆ ਚ ਕੇˆਦਰ ਸਰਕਾਰ ਵਲੋˆ ਕੀਤੇ ਜਾˆਦੇ ਵਾਧੇ ਦੇ ਵਿਰੋਧ ਚ ਧਰਨਾ ਦਿੱਤਾ ਗਿਆ।ਇਸ ਸਮੇ ਬੋਲਦਿਆ ਬੂਟਾ ਸਿੰਘ ਚਕਰ ਨੇ ਕਿਹਾ ਕਿ ਅੰਤਰਰਾਸਟਰੀ ਮੰਡੀ ਚ ਤੇਲ ਦੀਆˆ ਕੀਮਤਾˆ ਘਟਣ ਦੇ ਬਾਵਜੂਦ ਕੇਦਰ ਸਰਕਾਰ ਨੇ ਲਗਾਤਰ ਰੇਟ ਵਧਾਕੇ ਆਮ ਲੋਕਾˆ ਤੇ ਬਹੁਤ ਬੋਝ ਪਾ ਦਿੱਤਾ ਹੈ।ਉਨ੍ਹਾ ਕਿਹਾ ਕਿ ਪਹਿਲਾ ਹੀ ਲੋਕ ਕੋਰੋਨਾ ਮਹਾਂਮਾਰੀ ਤੇ ਚੱਲਦਿਆ...

ਪਿੰਡ ਸ਼ੇਰਪੁਰ ਖੁਰਦ ਦੇ ਨੌਜਵਾਨ ਲਵ-ਮੈਰਿਜ ਨਾ ਹੋਣ ਤੇ ਖੁਦਕੁਸ਼ੀ ਕੀਤੀ

ਜਗਰਾਉਂ(ਜਸਮੇਲ ਗਾਲਿਬ/ਰਾਣਾ ਸ਼ੇਖਦੌਲਤ) ਇੱਥੋਂ ਨਜਦੀਕ ਪਿੰਡ ਸ਼ੇਰਪੁਰ ਖੁਰਦ ਦੇ ਨੌਜਵਾਨ ਨੇ ਆਪਣੀ ਲਵ-ਮੈਰਿਜ ਨਾ ਹੋਣ ਤੇ ਆਪਣੇ ਘਰ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ ਮੁਤਾਬਕ ਜਾਣਕਾਰੀ ਅਨੁਸਾਰ ਏ.ਐਸ.ਆਈ ਪਰਮਜੀਤ ਸਿੰਘ ਚੌਕੀਂ ਇੰਚਾਰਜ਼ ਗਾਲਿਬ ਕਲਾਂ ਨੇ ਦੱਸਿਆ ਕਿ ਮਨਜੀਤ ਸਿੰਘ ਉਰਫ ਵਿੱਕੀ ਜੋ ਆਪਣੀ ਭੂਆ ਕੋਲ ਕੰਮ ਕਰਨ ਲਈ ਹਰਿਆਣਾ ਵਿੱਚ ਕਿਸੇ ਪਿੰਡ ਵਿੱਚ ਰਹਿ ਰਿਹਾ ਸੀ ਤਾਂ ਉੱਥੇ ਗੁਆਂਢ ਵਿੱਚ ਕਾਜਲ ਨਾਮ ਦੀ ਲੜਕੀ ਨਾਲ ਗੱਲਬਾਤ ਹੋ ਗਈ ਮਨਜੀਤ ਸਿੰਘ ਵਿੱਕੀ ਉਸਦੇ ਘਰ ਵਾਲਿਆਂ ਤੋਂ ਚੋਰੀ ਲੜਕੀ ਨੂੰ ਭਜਾ ਕੇ ਆਪਣੇ ਪਿੰਡ ਸ਼ੇਰਪੁਰ ਖੁਰਦ ਲੈ ਆਇਆ ਲੜਕੀ ਦੀ ਉਮਰ ਘੱਟ ਹੋਣ ਕਰਕੇ ਉਨ੍ਹਾਂ ਦੀ ਲਵ-ਮੈਰਿਜ ਨਹੀਂ ਹੋ ਸਕਦੀ ਸੀ ਇਸ ਕਰਕੇ ਲੜਕੀ ਦੇ ਘਰ ਦੇ ਲੜਕੀ ਨੂੰ 10 ਬਾਅਦ ਆ ਕੇ ਲੈ ਗਏ ਇਸ ਪ੍ਰੇਸ਼ਾਨੀ ਕਰਕੇ ਬੀਤੀ ਰਾਤ ਮਨਜੀਤ ਸਿੰਘ...

ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ

ਲੰਡਨ (ਗਿਆਨੀ ਅਮਰੀਕ ਸਿੰਘ ਰਾਠੋਰ) ਬਰਤਾਨੀਆ ਸਰਕਾਰ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦਾ ਹੁਕਮ ਦਿੱਤਾ ਹੈ। ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵੀਦ ਨੇ ਅੱਜ ਦੱਸਿਆ ਕਿ ਧੋਖਾਧੜੀ ਅਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ਾਂ ਹੇਠ ਬਰਤਾਨਵੀ ਸਰਕਾਰ ਨੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਨੇ 10 ਦਸੰਬਰ 2018 ਨੂੰ ਕਿਹਾ ਸੀ ਕਿ 63 ਸਾਲਾ ਕਾਰੋਬਾਰੀ ਮਾਲਿਆ ਨੂੰ ਭਾਰਤੀ ਅਦਾਲਤਾਂ ਦੇ ਸਾਹਮਣੇ ਜਵਾਬ ਦੇਣਾ ਪਏਗਾ। ਬਰਤਾਨੀਆ ਵਿੱਚ ਪਾਕਿਸਤਾਨੀ ਮੂਲ ਦੇ ਸਭ ਤੋਂ ਸੀਨੀਅਰ ਮੰਤਰੀ ਜਾਵੀਦ ਦੇ ਦਫ਼ਤਰ ਨੇ ਸੋਮਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਾਰੇ ਪੱਖਾਂ ’ਤੇ ਵਿਚਾਰ ਕਰਨ ਤੋਂ ਬਾਅਦ ਮੰਤਰੀ ਨੇ ਐਤਵਾਰ ਨੂੰ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮਾਂ ’ਤੇ...