ਜਗਰਾਉਂ, 25 ਨਵੰਬਰ (ਜਸਮੇਲ ਗ਼ਾਲਿਬ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅਗਵਾੜ ਲੋਪੋ ਤੋ ਦਿੱਲੀ ਟਿਕਰੀ ਬਾਰਡਰ ਲਈ ਰਵਾਨਾ ਹੋਇਆ । ਜੋ ਕਿ ਟਿਕਰੀ ਬਾਰਡਰ ਉੱਪਰ ਹੋ ਰਹੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਵੇਗਾ ਅਤੇ ਆਉਂਦੇ ਹੁਕਮਾਂ ਤੱਕ ਦਿੱਲੀ ਦੇ ਟਿਕਰੀ ਬਾਰਡਰ ਉਪਰ ਟਿਕਿਆ ਰਹੇਗਾ ।