ਅੰਮ੍ਰਿਤਸਰ ਵੇਰਕਾ ਦੇ 39 ਸਾਲਾ ਨੌਜਵਾਨ ਦੀ ਮੌਤ ਦਾ ਕਾਰਨ ਕੋਰੋਨਾ ਟੀਕਾ , ਸ਼ੱਕ ਹੋਵੇ ਵੀ ਕਿਉਂ ਨਾ ਕਿਉਂਕਿ ਮੌਤ ਵਾਲੇ ਦਿਨ ਨੌਜਵਾਨ ਦੇ ਕੋਰੋਨਾ ਵਾਇਰਸ ਦੇ ਟੀਕੇ ਦੀ ਪਹਿਲੀ ਡੋਜ਼ ਦਾ ਇੰਜੈਕਸ਼ਨ ਲੱਗਾ ਸੀ , ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਵਸਨੀਕ ਵਿੱਕੀ ਭਾਟੀਆ ਦੀ ਕੱਲ੍ਹ ਸਵੇਰੇ ਮੌਤ ਹੋ ਗਈ ਅਸਲ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਨੂੰ ਬੀਤੇ ਦਿਨੀਂ ਪਹਿਲੀ ਡੋਜ਼ ਕੋਰੋਨਾਵਾਇਰਸ ਦੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਹ ਘਰ ਪਰਤਿਆ ਸੀ ਅਤੇ ਦੇਰ ਰਾਤ ਉਸ ਦੀ ਮੌਤ ਹੋ ਗਈ ,ਪੁਲੀਸ ਵਿਭਾਗ ਅਤੇ ਸਿਹਤ ਭੱਟ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਆਓ ਤੁਹਾਨੂੰ ਦਿਖਾਉਂਦੇ ਹਾਂ ਅੱਗੇ ਕੀ ਆਖਦੇ ਹਨ ਪੀਡ਼ਤ ਪਰਿਵਾਰ ਦੇ ਲੋਕ ਅਤੇ ਸਿਹਤ ਵਿਭਾਗ ਦੀ ਟੀਮ ਅਤੇ ਪੁਲੀਸ ਅਧਿਕਾਰੀ , 39 ਸਾਲਾ ਨੌਜਵਾਨ ਦੀ ਮੌਤ ਦਾ ਕਾਰਨ ਉਸ ਦੇ ਮਾਪਿਆਂ ਵੱਲੋਂ ਕੋਰੋਨਾ ਵਾਇਰਸ ਦਾ ਟੀਕਾ ਦੱਸਿਆ - ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਵਿਸ਼ੇਸ਼ ਰਿਪੋਰਟ