ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਐਚ ਐਸ ਫੂਲਕਾ ਦਾ ਨਾਂ ਲੈ ਕੇ ਆਮ ਆਦਮੀ ਪਾਰਟੀ ਅਤੇ ਦੂਸ਼ਣਬਾਜ਼ੀ ਲਾਉਣਾ ਸਿੱਖ ਚਿਹਰਾ ਹੀ ਹੋਣਾ ਚਾਹੀਦਾ ਹੈ ਪੰਜਾਬ ਦਾ ਮੁੱਖ ਮੰਤਰੀ ਤੇ ਸਵਾਲ ਖੜ੍ਹਾ ਕਰਨ
ਇਸੇ ਤਰ੍ਹਾਂ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦਾ ਕੋਈ ਵੀ ਮੁੱਖ ਮੰਤਰੀ ਹੋਵੇ ਦੇ ਬਿਆਨ ਤੇ ਵੀ ਸਰਦਾਰ ਐਚ ਐਸ ਫੂਲਕਾ ਨੇ ਤਿੱਖਾ ਪ੍ਰਤੀਕਰਮ ਦਿੱਤਾ
ਕੱਲ੍ਹ ਉਨ੍ਹਾਂ ਆਪਣੀ ਫੇਸਬੁੱਕ ਉੱਪਰ ਲਾਈਵ ਹੋ ਕੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਰਦਾ ਚੁੱਕਿਆ
ਸਰਦਾਰ ਐਚ ਐਸ ਫੂਲਕਾ ਨੇ ਕੀ ਆਖਿਆ ਤੁਸੀਂ ਵੀ ਸੁਣ ਲਵੋ
Facebook Video Link ; https://fb.watch/aBBtrW1PIl/