ਜਗਰਾਓਂ 7 ਫ਼ਰਵਰੀ (ਅਮਿਤ ਖੰਨਾ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਤਜਿੰਦਰ ਕੌਰ ਤੇਜੀ ਸੰਧੂ ਵੱਲੋਂ ਵੱਲੋਂ ਕਈ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ ਪਿੰਡ ਗ਼ਾਲਿਬ ਚਕਰ ਸਿੱਖ ਦੌਲਤ ਮਾਣੂੰਕੇ ਨੇ ਕਾਰਵਾਈ ਤੇਜੀ ਸੰਧੂ ਉਮੀਦਵਾਰ ਲੋਕ ਇਨਸਾਫ਼ ਪਾਰਟੀ ਦੀ ਪਿੰਡ ਵਾਸੀਆਂ ਦੀ ਮਿੱਟਿੰਗ ਨੇ ਦੱਸਿਆ ਕਿ ਇਸ ਵਾਰ ਅਸੀਂ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾਵਾਂਗੇ ਅਤੇ ਤੇਜੀ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ ਪਿੰਡਾਂ ਤੇਜੀ ਸੰਧੂ ਨੇ ਦੱਸਿਆ ਕਿ ਸਭ ਬੜੇ ਪਿਆਰ ਨਾਲ ਉਨ੍ਹਾਂ ਨੂੰ ਮਿਲੇ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਨੇ ਦੱਸ ਦਿੱਤਾ ਕਿ ਪਿੰਡਾਂ ਦੇ ਲੋਕ ਵੀ ਬਦਲਾਅ ਲਈ ਤਿਆਰ ਹਨ । ਪਿਛਲੀਆਂ ਵਿਧਾਨ ਸਭਾ ਚੋਣਾਂ ਚੋਂ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪਿੰਡ ਦਾ ਹੀ ਹਾਲ ਨਹੀਂ ਪੁੱਛਿਆ ਤੂੰ ਵੀ ਉਨ੍ਹਾਂ ਦੇ ਪਿੰਡ ਵਿਚ ਕੋਈ ਵਿਕਾਸ ਨਹੀਂ ਹੋਇਆ ਉਨ੍ਹਾਂ ਦੇ ਪਿੰਡ ਇੱਕ ਛੱਪੜ ਵੀ ਬਣਿਆ ਹੈ ਜਿਸ ਦਾ ਉਨ੍ਹਾਂ ਨੂੰ ਕਈ ਵਾਰ ਕਿਹਾ ਗਿਆ ਪਰ ਉਨ੍ਹਾਂ ਨੇ ਇਹ ਜਵਾਬ ਦਿੱਤਾ ਕਿ ਸਾਡੀ ਸਰਕਾਰ ਨਹੀਂ ਹੈ ਇਸ ਕਰਕੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਤਜਿੰਦਰ ਕੌਰ ਤੇਜੀ ਸੰਧੂ ਨੇ ਕਿਹਾ ਕਿ ਪਿੰਡਾਂ ਦੇ ਬੁੱਕਾ ਤੁਹਾਡੇ ਪੈਂਡਿੰਗ ਕੰਮ ਪਹਿਲ ਦੇ ਅਧਾਰ ਤੇ ਹੋਣਗੇ ਇਸ ਮੌਕ ਸੁਖਦੇਵ ਸਿੰਘ ਡੱਲਾ ਜਗਰੂਪ ਸਿੰਘ ਸੂਹੀ ਕਮਲ ਅਖਾੜਾ ਰਾਜਵਿੰਦਰ ਸਿੰਘ ਜੱਸੋਵਾਲ ਸਰਬਜੀਤ ਸਿੰਘ ਸਿੱਧੂ ਨਿਰਮਲ ਸਿੰਘ ਸੰਘੇੜਾ ਜਗਰਾਜ ਸਿੰਘ ਲਾਡੀ ਸੁਰਜੀਤ ਸਿੰਘ ਜਨੇਤਪੁਰਾ ਗੁਰਸੇਵਕ ਸਿੰਘ ਸ਼ੇਰਪੁਰ ਵਿਕਾਸ ਮਠਾੜੂ ਕੁਲਵਿੰਦਰ ਕੌਰ ਬਜ਼ੁਰਗ ਪਰਮਜੀਤ ਕੌਰ ਕੱਕੜ ਤਿਹਾੜਾ ਰਾਜਿੰਦਰ ਸਿੰਘ ਜਗਰਾਓਂ ਆਦਿ ਹਾਜ਼ਰ ਸਨ