ਜਗਰਾਉਂ , 02 ਮਾਰਚ (ਅਮਿਤ ਖੰਨਾ) ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਗੁਰਦੁਆਰਾ ਰਾਮਗੜ੍ਹੀਆ ਨੇਡ਼ੇ ਕਮੇਟੀ ਪਾਰਕ ਵਿਖੇ ਪ੍ਰਧਾਨ ਜਿੰਦਰਪਾਲ ਧੀਮਾਨ ਦੀ ਅਗਵਾਈ ਹੇਠ ਮਹੀਨਾਵਾਰ ਮੀਟਿੰਗ ਹੋਈ ਇਸ ਮੀਟਿੰਗ ਵਿਚ ਠੇਕੇਦਾਰਾਂ ਦੀ ਸਮੱਸਿਆਵਾਂ ਦਾ ਸੁਣਿਆ ਗਈਅਾਂ ਤਾਂ ਮੌਕੇ ਤੇ ਹੱਲ ਕੀਤੀਆਂ ਗਈਆਂ ਇਸ ਮੌਕੇ ਰੌਸ਼ਨੀ ਦੇ ਮੇਲੇ ਦੀਆਂ ਵੀ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਯੂਕਰੇਨ ਦੀ ਲੱਗੀ ਜੰਗ ਤੇ ਫਸੇ ਭਾਰਤੀ ਨੌਜਵਾਨਾਂ ਨੂੰ ਸਹੀ ਸਲਾਮਤ ਲਿਆਂਦਾ ਜਾਵੇ ਇਸ ਮੌਕੇ ਠੇਕੇਦਾਰ ਸਰਪ੍ਰਸਤ ਕਸ਼ਮੀਰੀ ਲਾਲ , ਠੇਕੇਦਾਰ ਪ੍ਰਧਾਨ ਜਿੰਦਰ ਪਾਲ ਧੀਮਾਨ, ਠੇਕੇਦਾਰ ਪ੍ਰੀਤਮ ਸਿੰਘ ਗੇਂਦੂ ,ਠੇਕੇਦਾਰ ਅਮਰਜੀਤ ਸਿੰਘ ਘਟੌੜੇ, ਸਰਪ੍ਰਸਤ ਪ੍ਰਿਤਪਾਲ ਸਿੰਘ ਮਣਕੂ ,ਠੇਕੇਦਾਰ ਮੰਗਲ ਸਿੰਘ ਗਿੱਲ , ਠੇਕੇਦਾਰ ਜਗਦੀਸ਼ ਸਿੰਘ ਗੁਰਦੁਆਰਾ ਦੇ ਪ੍ਰਧਾਨ ਕਰਮ ਸਿੰਘ ਜਗਦੇ ਮੰਗਲ ਸਿੰਘ ਸਿੱਧੂ, ਜਗਦੀਸ਼ ਸਿੰਘ ਦੀਸ਼ਾ ,ਬਹਾਦਰ ਸਿੰਘ ਕਮਾਲਪੁਰਾ, ਸੋਹਣ ਸਿੰਘ ਸੱਗੂ, ਮਨਪ੍ਰੀਤ ਸਿੰਘ ਮਨੀ, ਪਾਲ ਸਿੰਘ ਪਾਲੀ , ਰਾਜਿੰਦਰ ਸਿੰਘ ਕਾਕਾ, ਸੁਖਵਿੰਦਰ ਸਿੰਘ ਸੁੱਖਾ, ਧਰਮ ਸਿੰਘ ਰਾਜੂ, ਸਤਪਾਲ ਸਿੰਘ ਮਲਕ, ਨਿਰਮਲ ਸਿੰਘ ਨਿੰਮਾ, ਜਗਦੀਸ਼ ਸਿੰਘ ਦੀਸ਼ਾ ਆਦਿ ਹਾਜ਼ਰ ਸਨ