ਜਗਰਾਉ 30 ਅਪ੍ਰੈਲ (ਅਮਿਤਖੰਨਾ) ਰੂਪ ਵਾਟਿਕਾ ਸਕੂਲ ਵਿੱਚ ਲੇਬਰ ਡੇਅ ਮਨਾਉਣ ਮੌਕੇ ਸਭ ਤੋਂ ਪਹਿਲਾਂ ਬੱਚਿਆਂ ਨੇ ਫੈਂਸੀ ਡ੍ਰੈੱਸ ਪੇਸ਼ ਕੀਤਾ ਇਸ ਤੋਂ ਬਾਅਦ ਸੀਨੀਅਰ ਵਿੰਗ ਦੇ ਬੱਚਿਆਂ ਨੇ ਲੇਬਰ ਡੇਅ ਤੇ ਇਸ ਪਰਤੀ ਨਾਟਕ ਪੇਸ਼ ਕੀਤਾ ਜਿਸ ਵਿੱਚ ਸੁਨੇਹਾ ਦਿੱਤਾ ਕਿ ਸਾਨੂੰ ਛੋਟੇ ਬੱਚਿਆਂ ਤੋਂ ਕੰਮ ਨਹੀਂ ਕਰਵਾਉਣਾ ਚਾਹੀਦਾ ਉਨ੍ਹਾਂ ਨੂੰ ਸਕੂਲ ਦੇ ਵਿਚ ਪੜ੍ਹਨ ਲਈ ਭੇਜਣਾ ਚਾਹੀਦਾ ਹੈ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਇੱਕ ਨਾਟਕ ਪੇਸ਼ ਕੀਤਾ ਜਿਸ ਵਿੱਚ ਸੁਨੇਹਾ ਦਿੱਤਾ ਕਿ ਬੱਚਿਆਂ ਤੂੰ ਕੰਮ ਨਹੀਂ ਕਰਵਾਉਣਾ ਚਾਹੀਦਾ ਜਿਹੜੇ ਸਾਡੇ ਲਈ ਕੰਮ ਕਰਦੇ ਹਨ ਸਾਨੂੰ ਉਨ੍ਹਾਂ ਦਾ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ ਸਕੂਲ ਦੇ ਪ੍ਰਿੰਸੀਪਲ ਵਿੰਮੀ ਠਾਕੁਰ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਤੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ ਜਿਹੜੇ ਸਾਡੇ ਲਈ ਕੰਮ ਹਨ ਤੇ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਨੂੰ ਵੀ ਇਹ ਕਿਹਾ ਕਿ ਸਾਨੂੰ ਹਰ ਇਕ ਦਾ ਆਦਰ ਤੇ ਸਨਮਾਨ ਕਰਨਾ ਚਾਹੀਦਾ ਤੇ ਛੋਟੇ ਬੱਚਿਆਂ ਦੇ ਲੇਬਰ ਕਰਵਾਉਣ ਤੇ ਵੀ ਰੋਕਣਾ ਚਾਹੀਦਾ ਹੈ