ਮੋਗਾ , 21 ਮਈ (ਮਨਜਿੰਦਰ ਗਿੱਲ ) ਆਪ ਜੀ ਨੂੰ ਬਹੁਤੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਜੀ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ । ਜਥੇਦਾਰ ਜੀ ਪਿਛਲੇ ਕੁਝ ਸਮੇਂ ਤੋਂ ਸਿਹਤ ਨਾ ਠੀਕ ਹੋਣ ਕਾਰਨ ਬਿਮਾਰ ਚਲੇ ਆ ਰਹੇ ਸਨ ।