You are here

ਨਵ ਵਿਆਹੀ ਜੋੜੀ ਨੂੰ ਵਿਧਾਇਕਾ ਮਾਣੂੰਕੇ ਵੱਲੋਂ ਵਧਾਈ


ਜਗਰਾਉ 11 ਜੁਲਾਈ  (ਅਮਿਤਖੰਨਾ)ਹਾਲ ਹੀ 'ਚ ਵਿਆਹ ਦੇ ਬੰਧਨ 'ਚ ਬੱਝੇ ਸੀਐੱਮ ਭਗਵੰਤ ਮਾਨ ਤੇ ਡਾ. ਗੁਰਪ੍ਰਰੀਤ ਕੌਰ ਨੂੰ ਜਗਰਾਓਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਵਧਾਈ ਦਿੱਤੀ। ਉਨ੍ਹਾਂ ਨਵ ਵਿਆਹੀ ਜੋੜੀ ਨਾਲ ਮੁਲਾਕਾਤ ਕੀਤੀ।ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਕਿਹਾ ਖੁਸ਼ੀ ਦੀ ਗੱਲ ਹੈ ਕਿ ਸੀਐੱਮ ਵੱਲੋਂ ਨਵੇਂ ਸਿਰਿਓਂ ਜੀਵਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਵਿਆਹ ਸਮਾਗਮ ਸੀਮਤ ਹੋਣ ਕਾਰਨ ਉਹ ਸ਼ਿਰਕਤ ਨਹੀਂ ਕਰ ਸਕੇ। ਇਸ ਲਈ ਅੱਜ ਸਪੈਸ਼ਲ ਉਨ੍ਹਾਂ ਨੂੰ ਮਿਲ ਕੇ ਵਧਾਈ ਦੇ ਕੇ ਆਏ ਹਨ।