6 ਸਾਲ ਬੱਚੇ ਦਾ ਵੀ ਲਗਵਾਇਆ ਕੈਨੇਡਾ ਵੀਜ਼ਾ-- ਅਮਰਿੰਦਰ ਸਿੰਘ ਸੈਂਡੀ
ਧਰਮਕੋਟ ਵਿੱਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਬਣੀ ਸੰਸਥਾ - ਅਰੋੜਾ, ਪਲਤਾ
ਧਰਮਕੋਟ ( ਜਸਵਿੰਦਰ ਸਿੰਘ ਰੱਖਰਾ) ਗੋਲਡਨ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵੱਲੋਂ ਰਾਜੇਸ਼ ਭਾਰਦਵਾਜ ਤੇ ਕਿਰਨ ਸ਼ਰਮਾ ਵਾਸੀ ਧਰਮਕੋਟ ਦਾ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾ ਕੇ ਦਿੱਤਾ ਹੈ ਤੇ ਨਾਲ ਹੀ ਉਹਨਾਂ ਦੇ 6 ਸਾਲਾ ਬੇਟੇ ਦਾ ਵੀ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਸੁਭਾਸ਼ ਪਲਤਾ ਨੇ ਕਿਹਾ ਕਿ ਵਿਦੇਸ਼ ਵਿੱਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਕਿ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ । ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾ ਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਇਹ ਵੀਜ਼ੇ ਸਿਰਫ 10 ਦਿਨਾਂ ਵਿੱਚ ਆਏ ਹਨ। ਉਹਨਾਂ ਰਾਜੇਸ਼ ਭਾਰਦਵਾਜ ਤੇ ਕਿਰਨ ਸ਼ਰਮਾ ਨੂੰ ਵੀਜ਼ੇ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ | ਉਹਨਾਂ ਦੱਸਿਆ ਕਿ ਸੰਸਥਾ ਦੀ ਇੱਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਸ, ਇੰਮੀਗ੍ਰੇਸ਼ਨ, ਪੀ.ਟੀ.ਈ, ਇੰਡੋੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਮਨਵੀਰ ਕੌਰ, ਮਨਜੋਤ ਕੌਰ, ਸਤਿੰਦਰ ਕੌਰ, ਰਮਨਦੀਪ ਕੌਰ , ਸਨਦੀਪ ਕੌਰ, ਵਿਸ਼ਵਜੀਤ ਸਿੰਘ? ਗੁਰਪ੍ਰੀਤ ਸਿੰਘ ਮਨੀ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ ਹਾਜ਼ਰ ਸੀ।
ਤਸਵੀਰ ਸਮੇਤ ..
ਗੋਲਡਨ ਐਜੂਕੇਸ਼ਨ ਧਰਮਕੋਟ ਵਿਖੇ ਤਸਵੀਰ ਕਰਵਾਉਦੇ ਹੋਏ ਡਾਇਰੈਕਟਰ ਰਾਜੇਸ਼ , ਕਿਰਨ ਸ਼ਰਮਾ ਪਰਿਵਾਰ।