You are here

ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਰਜਿ ਪੰਜਾਬ ਜ਼ਿਲ੍ਹਾ ਮੋਗਾ ਵੱਲੋਂ ਗੁਰਦੁਆਰਾ ਟਾਂਕ ਕਸ਼ਤਰੀ ਜਮੀਅਤ ਸਿੰਘ ਰੋਡ ਮੋਗਾ ਦੀ ਨਵੀਂ ਚੁਣੀ ਗਈ ਕਮੇਟੀ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ ਬੱਡੂਵਾਲੀਆ

ਮੋਗਾ ,,,, (ਜਸਵਿੰਦਰ ਸਿੰਘ ਰੱਖਰਾ )
ਗੁਰਦੁਆਰਾ ਟਾਂਕ ਕਸ਼ਤਰੀ ਜਮੀਅਤ ਸਿੰਘ ਰੋਡ ਮੋਗਾ ਦੀ ਨਵੀਂ ਚੁਣੀ ਗਈ ਕਮੇਟੀ ਪ੍ਰਧਾਨ ਭਾਈ ਚਮਕੌਰ ਸਿੰਘ, ਮੀਤ ਪ੍ਰਧਾਨ ਭਾਈ ਕੁਲਵਿੰਦਰ ਸਿੰਘ ਖਾਲਸਾ, ਸਕੱਤਰ ਭਾਈ ਨਰਿੰਦਰ ਸਿੰਘ, ਵਿੱਤ ਸਕੱਤਰ ਭਾਈ ਨਰਿੰਦਰ ਪਾਲ ਸਿੰਘ ਨੂੰ ਸ੍ਰੀ ਨਾਮਦੇਵ ਗੁਰਪੁਰਬ ਰਜਿ ਪੰਜਾਬ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਰਜਿ ਪੰਜਾਬ  ਜ਼ਿਲਾ ਮੋਗਾ ਦੇ ਪ੍ਰਧਾਨ ਭਾਈ ਗੁਰਜੰਟ ਸਿੰਘ ਸਾਹੋਕੇ, ਵਾਈਸ ਪ੍ਰਧਾਨ ਭਾਈ ਸੁਖਵੀਰ ਸਿੰਘ ਸੁੱਖਾ, ਪ੍ਰੈਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ , ਭਾਈ ਮਨਜੀਤ ਸਿੰਘ ਜੀਤਾ, ਭਾਈ ਦਵਿੰਦਰ ਸਿੰਘ ਬਿੱਟੂ, ਭਾਈ ਰਣਜੀਤ ਸਿੰਘ,ਭਾਈ ਸੁਰਿੰਦਰ ਸਿੰਘ ਸ਼ਿੰਦਾ, ਭਾਈ ਸਤਨਾਮ ਸਿੰਘ ਸੱਤੀ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੈਂਬਰ ਸਾਬਕਾ ਪ੍ਰਧਾਨ ਪ੍ਰਿੰਸੀਪਲ ਜੋਗਿੰਦਰ ਸਿੰਘ ਲੋਹਾਮ , ਜਤਿੰਦਰ ਸਿੰਘ ਜਿੱਤ , ਪ੍ਰਿੰਸੀਪਲ ਇਕਬਾਲ ਸਿੰਘ, ਸਵਰਨ ਸਿੰਘ ਫੁਲੇਵਾਲੀਆ, ਜਗਜੀਤ ਸਿੰਘ ਰੱਖਰਾ , ਹਰਜਿੰਦਰ ਸਿੰਘ ਸਰੰਦਾ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ, ਉਂਕਾਰ ਸਿੰਘ, ਪ੍ਰੀਤਮ ਸਿੰਘ, ਗੁਰਬਖਸ਼ ਸਿੰਘ,ਪਰਦੰਮਨ ਸਿੰਘ ਹੈਂਡ ਗ੍ਰੰਥੀ ਗਿਆਨੀ ਹਰਦੀਪ ਸਿੰਘ, ਕਰਨਵੀਰ ਸਿੰਘ ਤੋਂ ਇਲਾਵਾ ਬੀਬੀਆਂ ਅਤੇ ਸੰਗਤਾਂ ਹਾਜ਼ਰ ਸਨ ਪ੍ਰਧਾਨ ਭਾਈ ਚਮਕੌਰ ਸਿੰਘ ਅਤੇ ਸਮੂੰਹ ਕਮੇਟੀ ਮੈਂਬਰਾਂ ਨੇ ਸੰਗਤਾਂ ਵੱਲੋਂ ਸੌਂਪੀ ਗਈ  ਸੇਵਾ ਨੂੰ ਤਨਦੇਹੀ ਅਤੇ ਤਾਲਮੇਲ ਨਾਲ ਨਿਭਾਉਣ ਦੀ ਗੱਲ ਆਖੀ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਕਮੇਟੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਇਸ ਦੀ ਜਾਣਕਾਰੀ ਪ੍ਰੈਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਨੇ ਦਿੱਤੀ