ਚੇਨਈ-(ਜਨ ਸਕਤੀ ਨਿਉਜ)- ਵਰਲਡ ਕੈਂਸਰ ਕੇਅਰ ਦੇ ਬਾਨੀ ਸ ਕੁਲਵੰਤ ਸਿੰਘ ਧਾਲੀਵਾਲ ਨੂੰ ਦੁਨੀਆ ਵਿਚ ਕੈਂਸਰ ਦੀ ਭਿਆਨਕ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਦੇ ਵਿਸੇਸ ਉਪਰਲੇ ਨੂੰ ਦੇਖਦੇ ਹੋਏ ਚੇਨਈ ਯੂਨੀਵਰਸਿਟੀ ਵਲੋਂ ਡਾਕਟਰੀਏਟ ਦੀ ਡਿਗਰੀ ਦਿਤੀ ਗਈ ।ਉਸ ਸਮੇ ਪ੍ਰੈਸ ਨਾਲ ਗੱਲਬਾਤ ਕਰਦੇ ਸ ਕੁਲਵੰਤ ਸਿੰਘ ਧਾਲੀਵਾਲ ਨੇ ਜਿੱਥੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਦਾ ਆਪਣੀਆਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਇਸ ਮਾਨਸਨਮਾਨ ਨੂੰ ਸਾਰੀ ਵਰਲਡ ਕੈਂਸਰ ਕੇਅਰ ਦੀ ਟੀਮ ਦਾ ਮਾਣ ਦੱਸਿਆ।ਓਹਨਾ ਆਪਣੇ ਜੀਵਨ ਨੂੰ ਮਨੁੱਖਤਾ ਦੀ ਸੇਵਾ ਲਈ ਹਰ ਵਕਤ ਤਿਆਰ ਰਖਿਆ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਿਨ ਕੋਟ ਧੰਨਵਾਦ ਕੀਤਾ ਜਿਨ੍ਹਾਂ ਦੇ ਸਦਕਾ ਉਹ ਅੱਜ ਆਪਣੇ ਆਪ ਨੂੰ ਬਹੁਤ ਹੀ ਵਡਭਾਗੇ ਸਮਜਦੇ ਹਨ ਜਿਨ੍ਹਾਂ ਨੂੰ ਸਾਰੀ ਦੁਨੀਆ ਵਿਚੋਂ ਕਲਿਆ ਨੂੰ ਅੱਜ ਇਸ ਮਾਨਸਨਮਾਣ ਦਿਤਾ ਗਿਆ।
The Proud moment for World Cancer Care Mr Kulwant Dhaliwal has been conferred the Degree of Doctor of Philosophy (In The Field of Social & Welfare Services) by Chennai University.He is the only person who chosen through out the India,for the work he did for Cancer Awareness globally..