ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਵਰਾਜ ਇੰਡੀਆ ਦੇ ਪ੍ਰਮੁੱਖ ਯੋਗੇਂਦਰ ਯਾਦਵ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਪੇਸ਼ ਹੋਣ ਵਿੱਚ ਨਾਕਾਮ ਰਹਿਣ ’ਤੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।