ਮੁਹਾਲੀ ,ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- 1991 ਵਿਚ ਆਈ.ਏ.ਐੱਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਐੱਸ.ਆਈ.ਟੀ ਵੱਲੋਂ ਜਾਂਚ ਵਿਚ ਸ਼ਾਮਲ ਹੋਣ ਲਈ ਕੱਲ੍ਹ ਸੋਮਵਾਰ ਨੂੰ 11 ਵਜੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧੀ ਸੁਮੇਧ ਸੈਣੀ ਦੇ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਹੈ।