ਚੰਡੀਗੜ੍ਹ ,ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਦੁਆਰਾ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ । ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਲਈ ਕੋਈ ਨਾ ਕੋਈ ਰਸਤਾ ਲੱਭ ਰਹੀ ਹੈ ।