ਜਗਰਾਉਂ ਫਰਵਰੀ 2021 (ਅਮਿਤ ਖੰਨਾ )14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 16 ਤੋਂ ਸੂਝਵਾਨ ਇਮਾਨਦਾਰ ਆਜ਼ਾਦ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਦੀਪਕ ਪੱਲਣ ਨੇ ਘਰ ਘਰ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਇਸ ਮੌਕੇ ਵਾਰਡ ਵਾਸੀਆਂ ਨੇ ਹਰਪ੍ਰੀਤ ਕੌਰ ਨੂੰ ਭਰਪੂਰ ਸਮਰਥਨ ਦਿੱਤਾ ਗਿਆ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਇਸ ਮੌਕੇ ਹਰਪ੍ਰੀਤ ਕੌਰ ਨੇ ਕਿਹਾ ਕਿ ਵਾਰਡ ਨੰਬਰ 16 ਦੇ ਅਧੂਰੇ ਪਏ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ ਅਤੇ ਵਾਰਡ ਦੀ ਨੁਹਾਰ ਹੀ ਬਦਲ ਦੇਣਗੇ ਵਾਰਡ ਦੀ ਨੁਹਾਰ ਬਦਲਣ ਲਈ ਤੁਸੀਂ ਮੈਨੂੰ ਇੱਕ ਵਾਰ ਸੇਵਾ ਦਾ ਮੌਕਾ ਜ਼ਰੂਰ ਦਿਓ ਤਾਂ ਕਿ ਵਾਰਡ ਦਿ ਨੁਹਾਰ ਨੂੰ ਬਦਲਿਆ ਜਾਵੇ ਇਸ ਮੌਕੇ ਵੱਡੀ ਗਿਣਤੀ ਦੇ ਵਿੱਚਸ਼ੀਲਾ ਦੇਵੀ ਸੁਰੇਸ਼ ਪੱਲਣ ਜੋਤੀ ਰਾਣੀ ਪੂਜਾ ਰਾਣੀ ਨੰਦਨੀ ਸਾਹਿਲ ਮੋਤੀ ਸੌਰਵ ਪ੍ਰਥਮ ਆਦਿ ਹਾਜ਼ਰ ਸਨ