ਧਰਮਕੋਟ (ਜਸਮੇਲ ਗ਼ਾਲਿਬ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸ ਲਈ ਦਿਹਾਤੀ ਵਿਕਾਸ ਵਿਭਾਗ ਪੰਚਾਇਤਾਂ ਦੇ ਮਾਰਫਤ ਰਾਜ ਸਰਕਾਰ ਦੀਆਂ ਦਿਹਾਤੀ ਵਿਕਾਸ ਦੀਆਂ ਸਕੀਮਾਂ ਨੂੰ ਲਾਗੂ ਕਰ ਰਿਹਾ ਹੈ ਇਨ੍ਹਾਂ ਸਕੀਮਾਂ ਨੂੰ ਪ੍ਰਭਾਵੀ ਤਰੀਕੇ ਲਾਗੂ ਕਰਨ ਵਿਚ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦਾ ਅਹਿਮ ਭੂਮਿਕਾ ਨਿਭਾ ਰਹੇ ਹਨ ਇਸ ਸਮੇਂ ਚੁੱਘਾ ਪਿੰਡ ਦੇ ਸਰਪੰਚ ਲਾਭਜੀਤ ਸਿੰਘ ਨੇ ਦੱਸਿਆ ਹੈ ਕਿ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼੍ਹ ਦੀ ਅਗਵਾਈ ਵਿਚ ਪਿੰਡਾਂ ਵਿਚ ਵੱਡੀ ਪੱਧਰ ਤੇ ਸਰਬ ਪੱਖੀ ਵਿਕਾਸ ਹੋ ਰਹੇ ਹਨ ਇਸ ਸਮੇਂ ਸਰਪੰਚ ਲਾਭ ਜਿਸਨੇ ਦੱਸਿਆ ਕਿ ਸਾਡੇ ਪਿੰਡ ਵਿਚ ਸੀਵਰੇਜ ਤੇ ਹੋਰ ਵੀ ਗਲੀਆਂ ਨਾਲੀਆਂ ਦੇ ਕੰਮ ਹੋ ਰਹੇ ਹਨ ਇਸ ਸਮੇਂ ਸਰਪੰਚ ਲਵਜੀਤ ਸਿੰਘ ਨੇ ਕਿਹਾ ਕਿ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼ ਵੱਲੋਂ ਸਰਬਪੱਖੀ ਵਿਕਾਸ ਦੀਆਂ ਪਿੰਡਾਂ ਵਿੱਚ ਹਨ੍ਹੇਰੀਆਂ ਲਿਆ ਦਿੱਤੀਆਂ ਹਨ ਇਸ ਸਮੇਂ ਸਰਪੰਚ ਚੁੱਘਾ ਦੇ ਲਾਭ ਜੀਤ ਸਿੰਘ ਨੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼੍ਹ ਦਾ ਧੰਨਵਾਦ ਕਰਦਿਆਂ ਹਲਕੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡਾਂ ਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾ ਰਹੀ ਹੈ ਇਸ ਸਮੇਂ ਸਰਪੰਚ ਲਾਭਜੀਤ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਵੀ ਸਰਬ ਪੱਖੀ ਵਿਕਾਸ ਚੱਲ ਰਹੇ ਹਨ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਵੱਡੀ ਪੱਧਰ ਤੇ ਵਿਕਾਸ ਕਰਵਾਏ ਜਾਣਗੇ।