You are here

ਕਿਸ਼ਨਪੁਰਾ ਦੀ ਸੁੱਕੀ ਨਹਿਰ ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

×

Error message

  • Warning: Trying to access array offset on value of type bool in include() (line 144 of /home2/webidecm/janshaktinews.com/sites/all/themes/bootstrap/templates/node/node--article.tpl.php).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).

ਕਿਸ਼ਨਪੁਰਾ ਕਲਾ  ਦੀ ਸੁੱਕੀ ਨਹਿਰ ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਸਿੱਧਵਾਂ ਬੇਟ (ਜਸਮੇਲ ਗ਼ਾਲਬ)ਇਥੋਂ ਥੋੜ੍ਹੀ ਦੂਰ ਪਿੰਡ ਕਿਸ਼ਨਪੁਰਾ ਕਲਾਂ ਕੋਲ ਲੰਘਦੀ ਲੁਧਿਆਣਾ ਸਿੱਧਵਾਂ ਬਰਾਂਚ ਨਹਿਰ ਸੁੱਕੀ ਨਹਿਰ ਵਿਚ ਅੰਦਰੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਭੇਤਭਰੀ ਹਾਲਤ ਵਿੱਚ ਮਿਲੀਆਂ  ਹਨ  ।ਇਸ ਸਮੇਂ ਕ੍ਰਿਸ਼ਨ ਚੌਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਮਨਜੀਤ ਸਿੰਘ ਆਹਲੂਵਾਲੀਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਲਜਿੰਦਰ ਸਿੰਘ ਰਿੰਕੂ (34)ਪੁੱਤਰ ਨਛੱਤਰ ਸਿੰਘ ਕੌਮ ਮਜਬੀ ਸਿੱਖ ਵਾਸੀ ਰਾਜੋਆਣਾ ਵਾਸੀ ਪਿੰਡ ਕਿਸ਼ਨਪੁਰਾ ਜ਼ਿਲ੍ਹਾ ਮੋਗਾ  ਤੇ ਦੂਸਰਾ ਨੌਜਵਾਨ ਜਗਜੀਤ ਸਿੰਘ ਜੱਗੂ (30)ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਬਾਘੀਆਂ (ਸਿੱਧਵਾਂ ਬੇਟ)  ਤਹਿਸੀਲ ਜਗਰਾਉਂ  ਵਜੋਂ ਪਛਾਣ ਹੋਈ ਹੈ ਇਹ ਵੀ ਪਤਾ ਲੱਗਾ ਹੈ ਕਿ ਦੋਨੋਂ ਆਪਸ ਵਿੱਚ ਦੋਸਤ ਸਨ ਇਹ ਮਿਰਤਕ ਸਰੀਰ ਦੀਆਂ ਲਾਸ਼ਾਂ ਜੋ ਅਵਾਰਾ ਕੁੱਤਿਆਂ ਦੁਆਰਾ ਬੁਰੀ ਤਰ੍ਹਾਂ ਨੋਚੀਆਂ ਹੋਈਆਂ ਨਹਿਰ ਤੋਂ ਉਹ ਮਿਲੀਆਂ ਹਨ ਜਿਨ੍ਹਾਂ ਦੀ ਮੌਤ 2 ਦਿਨ ਪਹਿਲਾਂ ਹੋਣ ਦਾ ਅਨੁਮਾਨ ਹੈ ਉਨ੍ਹਾਂ ਦੱਸਿਆ ਕਿ ਇਹ ਧਾਰਾ 174 ਤਹਿਤ ਕਾਰਵਾਈ ਕਰਕੇ ਨੌਜਵਾਨਾਂ ਦੇ ਮ੍ਰਿਤਕ ਸਰੀਰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਮੋਗਾ ਲਈ ਭੇਜ ਦਿੱਤੇ ਗਏ ਹਨ ।ਇਸ ਸਮੇਂ ਤੈਨੂੰ ਪੁਲੀਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਜੋ ਵੀ ਰਿਪੋਰਟ ਆਵੇਗੀ ਉਸੇ ਤਹਿਤ ਹੀ ਕਾਰਵਾਈ ਕੀਤੀ ਜਾਵੇਗੀ ।