ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਇੱਥੋਂ ਥੋੜ੍ਹੀ ਦੂਰ ਪਿੰਡ ਫਤਹਿਗਡ਼੍ਹ ਸਿਵੀਆ ਦੇ ਇੱਕ 38 ਸਾਲ ਨੌਜਵਾਨ ਕੋਰੋਨਾ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਤਖਾਣਬੱਧ ਮੋਗਾ ਦੇ ਪਿਛਲੇ ਇਕ ਸਾਲ ਤੋਂ ਪਿੰਡ ਫਤਿਹਗੜ੍ਹ ਸਿਵੀਆਂ ਵਿੱਚ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ ਤੇ ਨੌਜਵਾਨ ਦੇ ਕੁੱਝ ਦਿਨ ਪਹਿਲਾਂ ਅਚਾਨਕ ਪੇਟ ਵਿਚ ਦਰਦ ਹੋਇਆ ਅਤੇ ਉਸ ਨੂੰ ਜਗਰਾਉਂ ਦੇ ਹਸਪਤਾਲ ਲਿਜਾਇਆ ਗਿਆ ।ਉੱਥੇ ਸਾਹ ਲੈਣ ਵਿੱਚ ਕਾਫ਼ੀ ਚ ਗਲੀ ਬੁਆਏ ਤੇ ਪਰਿਵਾਰਕ ਮੈਂਬਰ ਅੱਗੇ ਜ਼ਿਲ੍ਹਾ ਮੋਗਾ ਦੇ ਇਕ ਹਸਪਤਾਲ ਵਿੱਚ ਲਿਆਏਗਾ ਉਨ੍ਹਾਂ ਦੇ ਇਲਾਜ ਦੌਰਾਨ ਉਸ ਨਾਲ ਲਏ ਗਏ ਟੈਸਟਾਂ ਵਿੱਚ ਕੋਰੋਨਾ ਪੋਜ਼ੀਟਿਵ ਰਿਪੋਰਟ ਆਈ ਤਾਂ ਹਾਲਾਤ ਜ਼ਿਆਦਾ ਵਿਗੜਣ ਤੋਂ ਅੱਗੇ ਫ਼ਰੀਦਕੋਟ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਬੀਤੀ ਰਾਤ ਕਰੁਣਾ ਭੋਜਨ ਕਾਰਨ ਨੌਜਵਾਨ ਦੀ ਮੌਤ ਹੋ ਗਈ ।ਪਿੰਡ ਵਿੱਚ ਕੋਰੋਨਾ ਨਾਲ ਪਹਿਲੀ ਕਹਿਰ ਦੀ ਮੌਤ ਕਾਰਨ ਪਿੰਡ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਮ੍ਰਿਤਕ ਨੌਜਵਾਨ ਪਿੰਡ ਦੇ ਕਈ ਲੋਕਾਂ ਦੇ ਘਰ ਵਿੱਚ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ ਮ੍ਰਿਤਕ ਆਪਣੇ ਪਿੱਛੇ ਇੱਕ 6 ਮਹੀਨਿਆਂ ਦੀ ਮਾਸੂਮ ਬੇਟੀ ਤੇ ਪਤਨੀ ਰੂਰਲ ਦਰਿਆ ਕੁਰਲਾਉਂਦਾ ਛੱਡ ਗਿਆ ਹੈ ਪਿੰਡ ਵਿੱਚ ਲੋਕਾਂ ਵਿੱਚ ਕਰੋੜਾਂ ਦਾ ਖੌਫ ਨਜ਼ਰ ਆ ਰਿਹਾ ਹੈ ਪਿੰਡ ਦੀ ਇਕ ਹੋਰ ਕੋਰੋਨਾ ਪੋਜੀਟਿਵ ਔਰਤ ਅਮਰਜੀਤ ਕੌਰ ਪਤਨੀ ਜੀਤ ਸਿੰਘ ਪਿਛਲੇ 10ਦਿਨਾਂ ਤੋਂ ਲੁਧਿਆਣਾ ਦੇ ਇਕ ਹਸਪਤਾਲ ਚ ਵੈਂਟੀਲੇਟਰ ਤੇ ਜ਼ੇਰੇ ਇਲਾਜ ਹੈ ਸਾਬਕਾ ਸਰਪੰਚ ਅਤੇ ਨੰਬਰਦਾਰ ਹਰਦੇਵ ਸਿੰਘ ਸਿਵੀਆ ਨੇ ਸਮੂਹ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਰੋਨਾ ਤੋਂ ਵਿਚਾਲੇ ਘਰਾਂ ਤੋਂ ਬਾਹਰ ਨਾ ਨਿਕਲੋ ਮਾਸਕ ਸੇਂਨੇਟਾਈਜ਼ ਦੀ ਵਰਤੋਂ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕੋਰੂਨਾ ਟੈਸਟ ਕਰਵਾ ਕੇ ਵੈਕਸੀਨ ਜ਼ਰੂਰ ਲਗਵਾਉਣ ।