ਦਿੱਲੀ 22 ਅਕਤੂਬਰ (ਇਕਬਾਲ ਸਿੰਘ ਰਸੂਲਪੁਰ ) ਕਾਂਗਰਸ ਹਾਈ ਕਮਾਨ ਨੇ ਪੰਜਾਬ ਅਤੇ ਚੰਡੀਗਡ਼੍ਹ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਹਟਾ ਦਿੱਤਾ ਹੈ ਉਨ੍ਹਾਂ ਦੀ ਥਾਂ ਤੇ ਹੁਣ ਹਰੀਸ਼ ਚੌਧਰੀ ਨਵਾਂ ਇੰਚਾਰਜ ਲਗਾਇਆ ਗਿਆ ਹੈ