ਲੁਧਿਆਣਾ ( ਜਸਮੇਲ ਗ਼ਾਲਿਬ ) ਬਾਬਾ ਬੁੱਢਾ ਜੀ ਸ਼੍ਰੋਮਣੀ ਗ੍ਰੰਥੀ ਸਭਾ ਦੀ ਪਿਛਲੇ ਦਿਨੀਂ ਮੀਟਿੰਗ ਕੀਤੀ ਗਈ ਜਿਸ ਵਿਚ ਲੁਧਿਆਣਾ ਜ਼ਿਲ੍ਹਾ ਦੇ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ ਸਭਾ ਦੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਭਾਈ ਸੁਰਿੰਦਰਪਾਲ ਸਿੰਘ ਹਵਾਸ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਜੋ ਗ੍ਰੰਥੀ ਸਭਾ ਦੀ ਮੀਟਿੰਗ ਹੋਈ ਹੈ ਆਏ ਹੋਏ ਪਤਵੰਤੇ ਸੱਜਣਾਂ ਦਾ ਮੈਂ ਧੰਨਵਾਦ ਕਰਦਾ ਹਾਂ ਵਿਸ਼ੇਸ਼ ਧੰਨਵਾਦ ਕਰਦਾ ਹਾਂ ਭਾਈ ਸਦੂ ਸੰਗ ਜੀ ਚੀਮਾ ਜੋ ਕੇ ਸਭਾ ਦੇ ਮੁੱਖ ਸੇਵਾਦਾਰ ਹਨ ਅੱਜ ਰਾਜ ਸਭਾ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਲੁਧਿਆਣਾ ਜ਼ਿਲ੍ਹੇ ਦੇ ਵਿੱਚ ਭਾਈ ਰਣਜੀਤ ਸਿੰਘ ਖ਼ਾਲਸਾ ਨੂੰ ਜਗਰਾਉਂ ਬਲਾਕ ਦਾ ਪ੍ਰਧਾਨ ਲਾਇਆ ਗਿਆ ਅਤੇ ਭਾਈ ਅਰਜਨ ਸਿੰਘ ਪਿੰਡ ਬਾਸਮਾ ਨੂੰ ਰਾਜਪੁਰੇ ਸ਼ਹਿਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਆਸ ਹੈ ਕਿ ਇਹ ਸਿੰਘ ਤਨਦੇਹੀ ਦੇ ਨਾਲ ਬਾਬਾ ਬੁੱਢਾ ਜੀ ਸ਼ਰੋਮਣੀ ਗ੍ਰੰਥੀ ਸਭਾ ਦੇ ਕਾਰਜਾਂ ਨੂੰ ਅੱਗੇ ਲੈ ਕੇ ਜਾਣਗੇ ਅਤੇ ਬਿਨਾਂ ਸੁਆਰਥ ਸਭਾ ਵਿਚ ਕੰਮ ਕਰਨਗੇ ਇਸ ਮੌਕੇ ਭਾਈ ਸਰਦੂਲ ਸਿੰਘ ਦੀ ਚੀਮਾ ਅਤੇ ਭਾਈ ਜਸਪ੍ਰੀਤ ਸਿੰਘ ਭਾਈ ਬਲਦੇਵ ਸਿੰਘ ਦੀ ਸਮਰਾ ਭਾਈ ਕੁਲਵੰਤ ਸਿੰਘ ਦੀ ਭਾਈ ਖਜ਼ਾਨ ਸਿੰਘ ਦੀ ਭਾਈ ਮਨਪ੍ਰੀਤ ਸਿੰਘ ਆਜ਼ਾਦ ਭਾਈ ਜਸਪ੍ਰੀਤ ਸਿੰਘ ਭਾਈ ਗੁਰਪ੍ਰੀਤ ਸਿੰਘ ਮਹਿਤਾ ਅਦਿ ਹਾਜਰ ਸਨ