ਸਰਕਾਰੀ ਅੱਤਿਆਚਾਰ ਦੇ ਬਾਵਜੂਦ ਦਾਖਾ ਦੇ ਲੋਕ ਅਕਾਲੀ ਦਲ ਨੂੰ ਵੋਟ ਪਾਉਣਗੇ- ਅਕਾਲੀ ਦਲ
ਬਿਕਰਮ ਮਜੀਠੀਆ ਅਤੇ ਡਾਕਟਰ ਦਲਜੀਤ ਚੀਮਾ ਨੇ ਐਸਐਸਪੀ ਨੂੰ ਅਕਾਲੀ ਵਰਕਰਾਂ ਨੂੰ ਧਮਕਾਉਣ ਅਤੇ ਉਹਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਤੋਂ ਵਰਜਿਆ ਜਗਰਾਉਂ/ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਸ਼੍ਰੋਮ…